Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਲਾਇਨਜ਼ ਕਲੱਬ ਵੱਲੋਂ ਘੋਲੂਮਾਜਰਾ ਸਕੂਲ 'ਚ ਅੱਖਾਂ ਦਾ ਜਾਂਚ ਕੈਂਪ ਲਗਾਇਆ

December 14, 2024 01:59 PM
SehajTimes
ਜ਼ੀਰਕਪੁਰ : ਲਾਇਨਜ਼ ਕਲੱਬ ਡੇਰਾਬਸੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਘੋਲੂਮਾਜਰਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ, ਬੱਚਿਆਂ ਅਤੇ ਪਿੰਡ ਵਾਸੀਆਂ ਸਮੇਤ ਕੁੱਲ 230 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਇਨ ਬਲਕਾਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਘੋਲੂਮਾਜਰਾ ਵਿਖੇ ਅੱਖਾਂ ਦਾ ਇਹ ਚੈਕਅੱਪ ਕੈਂਪ ਢਕੌਲੀ ਸਥਿਤ ਜਯੋਤੀ ਹਸਪਤਾਲ ਦੇ ਡਾਕਟਰਾਂ ਵੱਲੋਂ ਲਗਾਇਆ ਗਿਆ। ਇਸ ਮੌਕੇ ਡਾਕਟਰਾਂ ਨੇ ਬੱਚਿਆਂ ਨੂੰ ਅੱਖਾਂ ਦੀ ਦੇਖਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਅੱਖਾਂ ਦੀ ਕਸਰਤ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਸਮੇਤ ਸਟਾਫ਼ ਨੇ ਡਾਕਟਰਾਂ ਦੀ ਟੀਮ ਅਤੇ ਲਾਇਨਜ਼ ਕਲੱਬ ਦਾ ਧੰਨਵਾਦ ਕੀਤਾ। ਲਾਇਨਜ਼ ਕਲੱਬ ਨੇ ਇਸ ਮੌਕੇ ਸਕੂਲ ਨੂੰ ਗੀਜ਼ਰ ਦਾਨ ਕੀਤਾ।  ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਨਿਤਿਨ ਜਿੰਦਲ, ਲਾਇਨ ਉਪੇਸ਼ ਬਾਂਸਲ ਆਦਿ ਹਾਜ਼ਰ ਸਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ