Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

Corona ਕਾਰਨ ਬਲੈਕ ਫੰਗਸ ਦੀ ਬਿਮਾਰੀ ਪਟਿਆਲਾ ਪੁੱਜੀ

May 19, 2021 10:33 AM
SehajTimes

ਪਟਿਆਲਾ : ਅੱਜ ਸਵੇਰੇ ਸਵੇਰੇ ਖ਼ਬਰ ਆਈ ਹੈ ਕਿ ਪਟਿਆਲਾ ਵਿਚ ਕੋਰੋਨਾ ਕਾਰਨ ਕਾਲੇ ਰੰਗ ਦੀ ਉੱਲੀ ਨੇ 2 ਲੋਕਾਂ ਦੀ ਜਾਨ ਲੈ ਲਈ ਹੈ। ਦਰਅਸਲ  ਜਾਣਕਾਰੀ ਅਨੁਸਾਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਅਜਿਹੇ ਚਾਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਦੋ ਕੋਰੋਨਾ ਤੇ ਬਲੈਕ ਫੰਗਸ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਇਹ ਫੰਗਲ ਇਨਫੈਕਸ਼ਨ ਦੀ ਇਕ ਕਿਸਮ ਹੈ, ਜੋ ਉਨ੍ਹਾਂ ਲੋਕਾਂ ਵਿਚ ਵਧੇਰੇ ਦਿਖਾਈ ਦਿੰਦੀ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਸਿਹਤ ਸਮੱਸਿਆਵਾਂ, ਖ਼ਾਸਕਰ ਸ਼ੂਗਰ, ਪਹਿਲਾਂ ਤੋਂ ਸਿਹਤ ਪ੍ਰੇਸ਼ਾਨੀਆਂ ਝੱਲ ਰਹੇ ਸਰੀਰ ਵਿੱਚ ਵਾਤਾਵਰਣ ਵਿੱਚ ਮੌਜੂਦ ਵਾਇਰਸ, ਬੈਕਟੀਰੀਆ ਜਾਂ ਦੂਜੇ ਪੈਥੋਜਨਸ ਨਾਲ ਲੜਨ ਦੀ ਸਮਰੱਥਾ ਘੱਟ ਹੋ ਜਾਂਦੀ ਹੈ। ਅਜਿਹੇ ਵਿੱਚ ਸਰੀਰ ਵਿੱਚ ਫੰਗਲ ਇਨਫੈਕਸ਼ਨ ਹੋਣ ਦਾ ਡਰ ਰਹਿੰਦਾ ਹੈ।
ਦੱਸ ਦੇਈਏ ਲੁਧਿਆਣਾ ਵਿੱਚ ਵੀ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਜਿਹੜੇ ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ ਉਨ੍ਹਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਜਿਹੜੇ ਅਜੇ ਵੀ ਕੋਰੋਨਾ ਤੋਂ ਪੀੜਤ ਹਨ, ਉਨ੍ਹਾਂ ਨੂੰ ਵੀ ਧਿਆਨ ਰੱਖਣ ਦੀ ਲੋੜ ਹੈ। ਜੇ ਉਨ੍ਹਾਂ ਦੀਆਂ ਅੱਖਾਂ 'ਚ ਦਰਦ, ਚਿਹਰੇ ਦੀ ਚਮੜੀ 'ਚ ਦਰਦ, ਨੱਕ ਦੇ ਦੰਦ, ਅੱਖਾਂ ਦੀ ਸੋਜਿਸ਼, ਦੰਦ ਹਿਲਣ ਲੱਗੇ, ਨੱਕ ਬੰਦ ਹੋਣ ਦੀ ਸ਼ਿਕਾਇਤ ਹੋਵੇ ਤਾਂ ਬਲੈਕ ਫੰਗਸ ਦਾ ਇਨਫੈਕਸ਼ਨ ਹੋ ਸਕਦੀ ਹੈ। ਤੁਰੰਤ ਡਾਕਟਰ ਦੀ ਜਾਂਚ ਕਰਵਾਓ। ਜੇ ਸਮੇਂ ਸਿਰ ਇਲਾਜ ਕੀਤਾ ਜਾਵੇ ਤਾਂ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਟੇਰਾਇਡ ਦੀ ਹਾਈ ਡੋਜ਼ ਕਾਰਨ ਬਲੈਕ ਫੰਗਸ ਦਾ ਖਤਰਾ ਹੁੰਦਾ ਹੈ। ਮਰੀਜ਼ ਨੂੰ ਸਟੇਰਾਇਡ ਉਦੋਂ ਦਿਤਾ ਜਾਂਦਾ ਹੈ, ਜਦੋਂ ਉਨ੍ਹਾਂ ਦਾ ਆਕਸੀਜਨ ਦਾ ਪਧਰ 93 ਫੀਸਦੀ ਤੋਂ ਘੱਟ ਹੋਵੇ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ