Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਸਿਰਸਾ ਡੇਰਾ ਮੁਖੀ ਵਲੋਂ ਪੈਰੋਲ ਮੰਗਣ ਉਤੇ ਇਹ ਕਿਹਾ ਜੇਲ ਪ੍ਰਸ਼ਾਸਨ ਨੇ

May 19, 2021 11:47 AM
SehajTimes

ਰੋਹਤਕ : ਸੁਨਾਰੀਆ ਜੇਲ੍ਹ 'ਚ ਡੇਰਾ ਮੁਖੀ ਗੁਰਮੀਤ ਸਿੰਘ ਨੇ ਜੇਲ੍ਹ ਪ੍ਰਸ਼ਾਸਨ ਨੂੰ ਪੈਰੋਲ ਲਈ ਅਰਜ਼ੀ ਲਾਈ। ਇਸ ਅਰਜ਼ੀ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਨੇ ਬਿਮਾਰ ਮਾਂ ਦਾ ਹਵਾਲਾ ਦਿੰਦੇ ਹੋਏ 21 ਦਿਨ ਦੀ ਪੈਰੋਲ ਮੰਗੀ ਹੈ। ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਲਈ ਪੁਲਿਸ ਤੋਂ ਐੱਨਓਸੀ ਮੰਗੀ ਹੈ। ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆ ਕਾਰਨ ਦੇਖਦੇ ਹੋਏ ਫ਼ੈਸਲਾ ਲਵੇਗਾ। ਪੈਰੋਲ ਲਈ ਗੁਰਮੀਤ ਪਹਿਲਾਂ ਵੀ ਕਈ ਵਾਰ ਯਤਨ ਕਰ ਚੁੱਕਿਆ ਹੈ, ਪਰ ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਤੋਂ ਬਾਹਰ ਜਾਣ ਦੀ ਇੱਛਾ ਪੂਰੀ ਨਹੀਂ ਹੋਈ।
ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੀ ਪ੍ਰਕਿਰਿਆ ਤਹਿਤ ਪੁਲਿਸ ਤੋਂ ਐੱਨਓਸੀ ਮੰਗੀ ਹੈ ਤਾਂ ਜੋ ਉਸ ਨੂੰ ਪੈਰੋਲ ਦੇਣ 'ਚ ਕੋਈ ਮੁਸ਼ਕਲ ਨਾ ਆਵੇ। ਗੁਰਮੀਤ ਨੂੰ ਪੈਰੋਲ ਦੇਣ ਲਈ ਸਿਰਸਾ ਤੇ ਰੋਹਤਕ ਪੁਲਿਸ ਅਧਿਕਾਰੀ ਜੇਲ੍ਹ ਪ੍ਰਸ਼ਾਸਨ ਦੀ ਕਾਨੂੰਨ ਵਿਵਸਥਾ ਨੂੰ ਖ਼ਤਰਾ ਦਿਖਾਈ ਨਾ ਦਿੱਤਾ ਤਾਂ ਪੈਰੋਲ ਮਨਜ਼ੂਰ ਹੋ ਜਾਵੇਗੀ। ਇਸ ਦੇ ਉਲਟ ਜੇਕਰ ਉਸ ਦੇ ਬਾਹਰ ਆਉਣ ਤੋਂ ਬਾਅਦ ਕਾਨੂੰਨ ਵਿਵਸਥਾ ਵਿਗਡ਼ਨ ਦੀ ਸੰਭਾਵਨਾ ਦਿਖੀ ਤਾਂ ਪਹਿਲਾਂ ਵਾਂਗ ਹੀ ਪੈਰੋਲ ਦੀ ਅਰਜ਼ੀ ਖਾਰਜ ਹੋ ਜਾਵੇਗੀ। ਗੁਰਮੀਤ ਇਸ ਤੋਂ ਪਹਿਲਾਂ ਪਰਿਵਾਰ 'ਚ ਵਿਆਹ, ਬਿਮਾਰ ਮਾਂ ਦੀ ਦੇਖਭਾਲ, ਖੇਤੀ ਕਰਨ ਲਈ ਪੈਰੋਲ ਮੰਗ ਚੁੱਕਿਆ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ