Wednesday, November 26, 2025

Chandigarh

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਖਾਧੀ ਸਲਫਾਸ, ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ     

December 14, 2024 06:22 PM
ਅਮਰਜੀਤ ਰਤਨ
 
ਚੰਡੀਗੜ੍ਹ : ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਦੀ ਪੁਸ਼ਟੀ ਕਿਸਾਨ ਆਗੂ ਤੇਜਵੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਖੰਨਾ ਦੇ ਕਿਸਾਨ ਨੇ ਸਲਫਾਸ ਨਿਗਲ ਲਈ। ਉਸ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲੈ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਟੀਮ ਜਾ ਰਹੀ ਹੈ। ਇਸ ਬਾਰੇ ਪਤਾ ਲਗਾ ਰਹੇ ਹਨ।
ਕਿਸਾਨ ਦੀ ਪਛਾਣ ਜੋਧ ਸਿੰਘ ਵਾਸੀ ਖੰਨਾ, ਲੁਧਿਆਣਾ ਵਜੋਂ ਹੋਈ ਹੈ। ਉਹ ਅੱਜ ਸ਼ਨੀਵਾਰ ਨੂੰ ਹੀ ਮੋਰਚੇ ‘ਤੇ ਪਹੁੰਚਿਆ ਸੀ। ਉਮੀਦ ਜਤਾਈ ਜਾ ਰਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਸੀਆਈਡੀ ਵੀ ਇਸ ਦੀ ਜਾਂਚ ਕਰ ਰਹੀ ਹੈ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ