Monday, June 16, 2025

Chandigarh

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਕਾਰਨ ਸੈਕਟਰ 34 ਨੂੰ ਵਾਹਨ ਮੁਕਤ ਐਲਾਨਿਆ

December 14, 2024 07:33 PM
SehajTimes

ਚੰਡੀਗੜ੍ਹ : ਚੰਡੀਗੜ੍ਹ ਦਿਲਜੀਤ ਦੋਸਾਂਝ ਪੰਜਾਬੀ ਦੇ ਮਸ਼ਹੂਰ ਗਾਇਕ ਦਾ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸੈਕਟਰ 34 ਅਤੇ ਇਸ ਦੇ ਆਲੇ ਦੁਆਲੇ ਚੰਡੀਗੜ੍ਹ ਪੁਲਿਸ ਦੀ ਭਾਰੀ ਗਿਣਤੀ ਵਿੱਚ ਤੈਨਾਤੀ ਕੀਤੀ ਜਾ ਚੁੱਕੀ ਹੈ। ਸੈਕਟਰ 34 ਨੂੰ ਵਾਹਨ ਮੁਕਤ ਜੋਨ ਵੀ ਐਲਾਨਿਆ ਗਿਆ ਹੈ। ਸਿਰਫ ਸਿਟੀ ਬੱਸਾਂ ਹੀ ਸਮਾਗਮ ਵਾਲੀ ਥਾਂ ਤੱਕ ਜਾ ਸਕਣਗੀਆਂ। ਦੱਸ ਦਈਏ ਕਿ ਪ੍ਰਸ਼ੰਸਕ ਪਹਿਲਾਂ ਹੀ ਸੰਗੀਤ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ ਦੀਵਾਨੇ ਹੋਏ ਪਏ ਹਨ ਅਤੇ ਲੰਮੀਆਂ ਕਤਾਰਾਂ ਤੋਂ ਬਚਣ ਲਈ ਪਹਿਲਾਂ ਹੀ ਇਕੱਠੇ ਹੋ ਰਹੇ ਹਨ।

ਚੰਡੀਗੜ੍ਹ ਪੁਲਿਸ ਨੇ 1500 ਤੋਂ ਵੱਧ ਪੁਲਿਸ ਮੁਲਾਜ਼ਮ ਅਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਡਿਊਟੀ ਉੱਤੇ ਤੈਨਾਤ ਕਰ ਦਿੱਤੇ ਹਨ। ਕਿ ਆਸਾਨੀ ਨਾਲ ਹੀ 50 ਹਜਾਰ ਤੋਂ ਵੱਧ ਲੋਕਾਂ ਦਾ ਇਕੱਠ ਹੋ ਸਕਦਾ ਹੈ।  ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਸ਼ੰਸਕਾਂ ਲਈ ਵਾਹਨਾਂ ਦੀ ਪਾਰਕਿੰਗ ਦੀ ਥਾਂ ਸੈਕਟਰ 17, ਸੈਕਟਰ 44, 45 ਅਤੇ ਸੈਕਟਰ 29 ਵਿੱਚ ਹੀ ਗੱਡੀਆਂ ਪਾਰਕ ਕੀਤੀਆਂ ਜਾ ਸਕਣਗੀਆਂ। ਉਥੋਂ ਦੀ ਉਹ ਸਿਟੀ ਬੱਸਾਂ ਰਾਹੀਂ ਸਮਾਗਮ ਵਿੱਚ ਪਹੁੰਚ ਸਕਣਗੇ। ਕਿਸੇ ਵੀ ਕੈਬ ਅਤੇ ਆਟੋ ਨੂੰ ਸੈਕਟਰ 34 ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ