Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪ੍ਰਵੀਨ ਮਿੱਤਲ ਸਰਵ ਸੰਮਤੀ ਨਾਲ ਗੋਵਿੰਦ ਵਿਹਾਰ ਕਲੋਨੀ ਦੇ ਪ੍ਰਧਾਨ ਬਣੇ

December 16, 2024 04:48 PM
SehajTimes

ਜ਼ੀਰਕਪੁਰ : ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੀ ਗੋਵਿੰਦ ਵਿਹਾਰ ਕਲੋਨੀ ਵਿੱਚ ਅੱਜ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ। ਜਿਸ ਵਿੱਚ ਸਰਵਸੰਮਤੀ ਨਾਲ ਸਾਬਕਾ ਪ੍ਰਧਾਨ ਪ੍ਰਵੀਨ ਮਿੱਤਲ ਨੂੰ ਇੱਕ ਵਾਰ ਫਿਰ ਤੋਂ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਇਸ ਤੋਂ ਇਲਾਵਾ ਮੈਡਮ ਜੀ ਚਲਾਪਾ ਨੂੰ ਮੀਤ ਪ੍ਰਧਾਨ ਅਤੇ ਮੀਨੂੰ ਸ਼ਰਮਾ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਵਿੰਦਵਿਹਾਰ ਕਲੋਨੀ ਦੇ ਪ੍ਰਧਾਨ ਪ੍ਰਵੀਨ ਮਿੱਤਲ ਨੇ ਕਿਹਾ ਕਿ ਉਨ੍ਹਾਂ ਦੀ ਕਲੋਨੀ ਵਿੱਚ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ, ਉਨ੍ਹਾਂ ਕਿਹਾ ਕਿ ਪਿਛਲੀ ਕਾਰਜਕਾਰਨੀ ਨੇ ਕਲੋਨੀ ਵਿੱਚ ਬਹੁਤ ਵਧੀਆ ਕੰਮ ਕੀਤਾ ਸੀ, ਜਿਸ ਨੂੰ ਦੇਖਦਿਆਂ ਕਲੋਨੀ ਵਾਸੀਆਂ ਨੇ ਇੱਕ ਵਾਰ ਫਿਰ ਪੁਰਾਣੀ ਟੀਮ ਵਿੱਚ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜਨਰਲ ਸਕੱਤਰ ਦੇ ਅਹੁਦੇ ਲਈ ਅੱਜ ਵੋਟਿੰਗ ਹੋਈ ਜਿਸ ਵਿੱਚ ਸੁਨੀਲ ਕੁਮਾਰ ਸ਼ਰਮਾ ਨੇ ਡੀਡੀ ਮਿੱਤਲ ਨੂੰ 86 ਵੋਟਾਂ ਨਾਲ ਮਾਤ ਦਿੱਤੀ।  ਉਨ੍ਹਾਂ ਦੱਸਿਆ ਕਿ ਸੁਨੀਲ ਸ਼ਰਮਾ ਨੂੰ 188 ਵੋਟਾਂ ਪਈਆਂ ਜਦਕਿ ਡੀ ਡੀ ਮਿੱਤਲ ਨੂੰ 112 ਵੋਟਾਂ ਨਾਲ ਸੰਤੁਸ਼ਟ ਹੋਣਾ ਪਿਆ ਹੈ। ਪਰਵੀਨ ਮਿੱਤਲ ਨੇ ਕਿਹਾ ਕਿ ਉਹ ਅਤੇ ਉਹਨਾਂ ਦੀ ਪੂਰੀ ਟੀਮ ਕਲੋਨੀ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪੁੱਜਦਾ ਕਰਕੇ ਉਹਨਾਂ ਨੂੰ ਹੱਲ ਕਰਾਉਣ ਲਈ ਸਦਾ ਯਤਨਸ਼ੀਲ ਰਹਿਣਗੇ ਕਲੋਨੀ ਦਾ ਦੁਆਰਾ ਪ੍ਰਧਾਨ ਚੁਣੇ ਜਾਣ ਲਈ ਉਹਨਾਂ ਕਲੋਨੀ ਵਾਸੀਆਂ ਦਾ ਧੰਨਵਾਦ ਕੀਤਾ ਤੇ ਚੋਣ ਪ੍ਰਕਿਰਿਆ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਵਾਲੀ ਟੀਮ ਦਾ ਵੀ ਧੰਨਵਾਦ ਕੀਤਾ। 

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ