Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

National

ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਜ਼ਮਾਨਤ ਲਈ ਪਹੁੰਚਿਆ ਕੋਰਟ

May 19, 2021 12:28 PM
SehajTimes

ਨਵੀਂ ਦਿੱਲੀ : ਕਤਲ ਦੇ ਮਾਮਲੇ ਵਿਚ ਪਹਿਲਵਾਨ ਸੁਸ਼ੀਲ ਕੁਮਾਰ ਨੇ ਕੋਰਟ ਦੀ ਸ਼ਰਨ ਲਈ ਹੈ। ਇਹ ਪਹਿਲਵਾਨ ਸਾਗਰ ਧਨਖੜ ਹੱਤਿਆਕਾਂਡ ਵਿਚ ਪੁਲਿਸ ਨੂੰ ਲੋੜੀਂਦਾ ਹੈ ਅਤੇ ਪੁਲਿਸ ਕਈ ਦਿਨਾਂ ਤੋਂ ਇਸ ਦੀ ਤਲਾਸ਼ ਵਿਚ ਹੈ। ਹੁਣ ਇਹ ਓਲੰਪੀਅਨ ਸੁਸ਼ੀਲ ਕੁਮਾਰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕਵਾਇਦ ਤਹਿਤ ਦਿੱਲੀ ਸਥਿਤ ਰੋਹਿਣੀ ਕੋਰਟ ਦਾ ਰੁਖ਼ ਕੀਤਾ ਹੈ। ਸ਼ੁਸ਼ੀਲ ਕੁਮਾਰ ਨੇ ਆਪਣੇ ਵਕੀਲ ਦੇ ਜ਼ਰੀਏ ਰੋਹਿਣੀ ਕੋਰਟ ’ਚ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਰੋਹਿਣੀ ਕੋਰਟ ਮੰਗਲਵਾਰ ਸਵੇਰੇ 10.30 ਵਜੇ ਪਹਿਲਵਾਨ ਸੁਸ਼ੀਲ ਕੁਮਾਰ ਦੀ ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰੇਗਾ। ਦੱਸ ਦਈਏ ਕਿ ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ’ਤੇ ਸੋਮਵਾਰ ਨੂੰ ਹੀ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਇਸ ਮਹੀਨੇ 4 ਮਈ ਦੀ ਰਾਤ ਨੂੰ ਹੋਏ ਵਿਵਾਦ ਦੌਰਾਨ ਹਰਿਆਣਾ ਦੇ ਰੋਹਤਕ ਦੇ ਮੁਲਨਿਵਾਸੀ ਪਹਿਲਵਾਨ ਸਾਗਰ ਧਨਖੜ ਦੀ ਛੱਤਰਸਾਲ ਸਟੇਡੀਅਮ ’ਚ ਹੱਤਿਆ ਕਰ ਦਿੱਤੀ ਸੀ। ਜਦ ਕਿ ਪੂਰਾ ਮਾਮਲਾ ਸਾਹਮਣੇ ਆਉਂਦਿਆ ਹੀ ਸੁਸ਼ੀਲ ਹੱਤਿਆ ਤੋਂ ਬਾਅਦ ਫ਼ਰਾਰ ਹੋ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਕੁਝ ਕਰੀਬੀ ਵੀ ਦਿੱਲੀ ਪੁਲਿਸ ਤੋਂ ਲੁੱਕਦੇ ਰਹੇ। ਪੁਲਿਸ ਲਗਾਤਾਰ ਸ਼ੱਕ ਪ੍ਰਗਟਾਅ ਰਹੀ ਹੈ ਕਿ ਸੁਸ਼ੀਲ ਕੁਮਾਰ ਨੇ ਹਰਿਦੁਆਰ ’ਚ ਕਿਸੇ ਆਸ਼ਰਮ ’ਚ ਸ਼ਰਨ ਲਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਜਲ ਟਾਊਨ ਸਥਿਤ ਛੱਤਰਸਾਲ ਸਟੇਡੀਅਮ ’ਚ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਓਲੰਪੀਅਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਅਜੇ ਹੋਰ ਵਧਣਗੀਆਂ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਹੀ ਸੁਸ਼ੀਲ ਦੀ ਗ੍ਰਿਫਤਾਰੀ ’ਤੇ 1 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਹੈ। ਸੁਸ਼ੀਲ ਦੇ ਇਲਾਵਾ ਉਸ ਦੇ ਕਰੀਬੀ ਅਜੈ ਦੀ ਗ੍ਰਿਫਤਾਰੀ ’ਤੇ 50,000 ਰੁਪਏ ਦਾ ਇਨਾਮ ਐਲਾਨ ਕੀਤਾ ਗਿਆ ਹੈ। ਦਿੱਲੀ ਪੁਲਿਸ ਅਨੁਸਾਰ ਪਹਿਲਵਾਨ ਸਾਗਰ ਹੱਤਿਆਕਾਂਡ ਮਾਮਲੇ ’ਚ ਸੁਸ਼ੀਲ ਕੁਮਾਰ ਸਣੇ ਕੁੱਲ 9 ਲੋਕ ਫਰਾਰ ਚੱਲ ਰਹੇ ਹਨ।

Have something to say? Post your comment

 

More in National

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ