Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਕਈ ਦੇਸ਼ਾਂ ਵਿੱਚ ਠੱਪ ਹੋਇਆ YouTube

May 19, 2021 02:24 PM
SehajTimes

ਨਿਊਯਾਰਕ :  ਵੀਡੀਓ ਵੇਖਣ ਵਾਲਿਆਂ ਨੂੰ ਅੱਜ ਸਵੇਰੇ ਡਾਹਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ you tube ਨਾ ਚਲਿਆ, ਲੋਕ ਬਾਰ ਬਾਰ ਇਸ ਵੈਬਸਾਈਨ ਨੂੰ ਚਲਾਉਣ ਦੀ ਕੋਸਿ਼ਸ਼ ਕਰ ਰਹੇ ਸਨ ਪਰ ਬਾਅਦ ਵਿਚ ਪਤਾ ਲੱਗਾ ਕਿ you tube ਸਾਰੀ ਦੁਨੀਆ ਵਿਚ ਹੀ ਵਿਚ ਹੀ ਬੰਦਾ ਹੈ। ਜਾਣਕਾਰੀ ਮੁਤਾਬਕ ਸਭ ਤੋਂ ਵੱਡੀ ਵੀਡੀਓ ਸਟ੍ਰੀਮਿੰਗ ਵੈੱਬਸਾਇਟ YouTube ਅੱਜ ਸਵੇਰੇ ਡਾਊਨ ਹੋ ਗਈ ਸੀ। ਕਰੀਬ ਇੱਕ ਘੰਟਾ ਠੱਪ ਰਹਿਣ ਮਗਰੋਂ YouTube ਮੁੜ ਤੋਂ ਕੰਮ ਕਰਨ ਲੱਗਾ। ਇਸ ਦੇ ਠੱਪ ਰਹਿਣ ਦੀ ਪੁਸ਼ਟੀ YouTube ਨੇ ਟਵਿੱਟਰ ਤੇ ਟਵੀਟ ਕਰਕੇ ਕੀਤੀ। YouTube ਨੇ ਡਾਊਨ ਹੋਣ ਦੇ ਬਾਅਦ ਟਵਿੱਟਰ ਤੇ #YouTubeDOWN ਟ੍ਰੈਂਡ ਕਰਨ ਲੱਗਾ ਹੈ। ਯੂਜ਼ਰਸ ਨੂੰ Youtube ਦੇ ਐਪ ਤੇ ਡੈਸਕਟਾਪ ਦੋਨਾਂ ਵਰਜ਼ਨ ਤੇ ਦਿਕੱਤ ਆ ਰਹੀ ਸੀ।ਯੂਜ਼ਰਸ ਨਾ ਤਾਂ ਵੀਡੀਓ ਦੇਖ ਪਾ ਰਹੇ ਸੀ ਤੇ ਨਾ ਹੀ ਲੌਗਇੰਨ ਕਰ ਪਾ ਰਹੇ ਸੀ। ਡਾਊਨਡਿਟੇਕਟਰ ਨੇ ਵੀ ਯੂਟਿਊਬ ਦੇ ਡਾਊਨ ਹੋਣ ਦੀ ਪੁਸ਼ਟੀ ਕੀਤੀ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ