Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੀ.ਏ.ਯੂ. ਲੁਧਿਆਣਾ ਨੂੰ ਪੰਜਾਬ ਸਰਕਾਰ ਤੋਂ ਮਿਲਣ ਵਾਲੀ ਗ੍ਰਾਂਟ ਬੰਦ ਕਰਨ ਦੇ ਹੁਕਮ

May 19, 2021 05:52 PM
SehajTimes

ਚੰਡੀਗੜ੍ਹ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਜਿੰਨ੍ਹਾਂ ਚਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਲਾਗੂ ਰਾਂਖਵਾਂਕਰਨ ਨੀਤੀ ਲਾਗੂ ਨਹੀਂ ਕੀਤੀ ਜਾਂਦੀ ਉਨਾਂ ਚਿਰ ਗ੍ਰਾਂਟ/ਫੰਡ ਜਾਰੀ ਨਾ ਕੀਤੇ ਜਾਣ। ਇਸ ਸਬੰਧੀ ਜਾਣਕਾਰੀ ਦਿੰਦੀਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਦੱਸਿਆ ਕਿ ਸ਼੍ਰੀ ਦਲਵੀਰ ਕੁਮਾਰ ਅਤੇ ਹੋਰ, ਪੀ.ਏ.ਯੂ. ਐਸ.ਸੀ./ਬੀ.ਸੀ. ਇੰਪਲਾਇਜ਼ ਵੇਲਫੇਅਰ ਐਸੋਸੀਏਸ਼ਨ ਪੀ.ਏ.ਯੂ. ਕੇਂਪਸ ਫਿਰੋਜ਼ਪੁਰ ਰੋਡ ਜ਼ਿਲ੍ਹਾ ਲੁਧਿਆਣਾ ਨੇ ਸ਼ਿਕਾਇਤ ਕੀਤੀ ਸੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹੋਂਦ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ ਪਾਲਸੀ ਲਾਗੂ ਨਹੀਂ ਕੀਤੀ ਗਈ। ਜਿਸ ਤੇ ਕਮਿਸ਼ਨ ਵੱਲੋਂ ਪੀ.ਏ.ਯੂ. ਤੋਂ ਇਸ ਸਬੰਧੀ ਐਕਸ਼ਨਟੇਕਨ ਰਿਪੋਰਟ ਮੰਗੀ ਗਈ ਸੀ।
ਉਨਾਂ ਦੱਸਿਆ ਕੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਰਜਿਸਟਰਾਰ ਡਾ. ਆਰ.ਐੱਸ. ਸਿੱਧੂ ਵੱਲੋਂ ਦਾਇਰ ਹਲਫੀਆ ਬਿਆਨ ਵਿੱਚ ਕਿਹਾ ਗਿਆ ਕਿ ਪੀ.ਏ.ਯੂ. ਨਾ ਤਾਂ ਪੰਜਾਬ ਰਾਜ ਐਸ.ਸੀ./ਬੀ.ਸੀ. ਰਾਂਖਵਾਂਕਰਨ ਨੀਤੀ 2006 ਅਤੇ ਨਾ ਹੀ ਯੂ.ਜੀ.ਸੀ. ਦੀ ਕਲਾਜ 1.1.1. ਅਧੀਨ ਆਉਂਦੀ ਹੈ।
ਸ਼੍ਰੀਮਤੀ ਤਜਿੰਦਰ ਕੌਰ ਨੇ ਕਿਹਾ ਕਿ ਜੋ ਸੰਸਥਾ ਪੰਜਾਬ ਸਰਕਾਰ/ਭਾਰਤ ਸਰਕਾਰ ਤੋਂ ਫੰਡ ਪ੍ਰਾਪਤ ਕਰਦੀ ਹੈ। ਉਸ ਸੰਸਥਾ ਵਿੱਚ ਪੰਜਾਬ ਸਰਕਾਰ/ਭਾਰਤ ਸਰਕਾਰ ਦੀਆਂ ਰਾਂਖਵਾਕਰਨ ਨੀਤੀ ਲਾਗੂ ਕੀਤੀ ਜਾਣੀ ਬਣਦੀ ਹੈ। ਇਸ ਲਈ ਜਿੰਨ੍ਹਾਂ ਚਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਲਾਗੂ ਰਾਂਖਵਾਂਕਰਨ ਨੀਤੀ ਲਾਗੂ ਨਹੀਂ ਕੀਤੀ ਜਾਂਦੀ ਉਨਾਂ ਚਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਗ੍ਰਾਂਟ/ਫੰਡ ਜਾਰੀ ਨਾ ਕੀਤੇ ਜਾਣ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ