Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਇਆ 

December 19, 2024 05:33 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਟ੍ਰੈਫਿਕ ਪੁਲਿਸ ਸੁਨਾਮ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣੂੰ ਕਰਵਾਉਣ ਲਈ ਸੁਨਾਮ ਵਿਖੇ ਤਾਇਨਾਤ ਟਰੈਫਿਕ ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ ਦੀ ਨਿਗਰਾਨੀ ਹੇਠ ਸ੍ਰੀ ਸੂਰਜ ਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਰੋਡ ਸਾਈਨ, ਟਰੈਫਿਕ ਚਲਾਨ ਤੇ ਹੋਣ ਵਾਲੇ ਜੁਰਮਾਨੇ ਬਾਰੇ ਵੀ ਦੱਸਿਆ  18 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਲਈ ਲਾਜਮੀ ਕਿਹਾ ਪੰਜਾਬ ਭਰ ਵਿੱਚ ਨਾਬਾਲਿਗ ਬੱਚਿਆਂ ਨੂੰ ਦੋ ਪਹੀਆ ਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ ਇਸ ਸਬੰਧੀ ਏ.ਡੀ.ਜੀ.ਪੀ ਵੱਲੋਂ ਸੂਬੇ ਦੇ ਸਾਰੇ ਪੁਲਿਸ ਅਫਸਰਾਂ ਨੂੰ ਹੁਕਮ ਜਾਰੀ ਕੀਤਾ ਹੈ ਜੇਕਰ ਕੋਈ ਨਾਬਾਲਿਗ ਵੱਲੋਂ ਗੁਆਂਢੀ ਜਾਂ ਦੋਸਤ ਦਾ ਵਾਹਨ ਚਲਾਇਆ ਜਾ ਰਿਹਾ ਹੈ ਤਾਂ ਮਾਲਕ ਦੇ ਖਿਲਾਫ ਵੀ ਕਾਰਵਾਈ ਹੋਵੇਗੀ। ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੇ ਟਰੈਫਿਕ ਪੁਲਿਸ ਸੁਨਾਮ ਦਾ ਧੰਨਵਾਦ ਕੀਤਾ ਇਸ ਮੌਕੇ ਟਰੈਫਿਕ ਮਾਰਸਲ ਟੀਮ ਦੇ ਇੰਚਾਰਜ਼ ਪੰਕਜ ਅਰੋੜਾ, ਐਚ.ਸੀ ਦਿਲਬਾਗ ਸਿੰਘ, ਸੁਖਦੇਵ ਸਿੰਘ ਰੋਡ ਸੇਫਟੀ ਮੈਂਬਰ ਹਾਜ਼ਰ ਸਨ।

Have something to say? Post your comment