Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਦਾਮਨ ਬਾਜਵਾ ਨੇ ਭਾਜਪਾ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ 

December 19, 2024 05:56 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਸੁਨਾਮ ਦੇ ਵਾਰਡ ਨੰਬਰ 11 ਵਿੱਚ ਹੋ ਰਹੀ ਉਪ ਚੋਣ ਲਈ ਪਾਰਟੀਆਂ ਆਗੂਆਂ ਅਤੇ ਵਰਕਰਾਂ ਨਾਲ ਭਾਜਪਾ ਦੀ ਉਮੀਦਵਾਰ ਪ੍ਰਵੀਨ ਦੇਵੀ ਦੇ ਹੱਕ ਵਿੱਚ ਪ੍ਰਚਾਰ ਕੀਤਾ। ਭਾਜਪਾ ਦੇ ਸੂਬਾ ਸਕੱਤਰ ਦਾਮਨ ਬਾਜਵਾ ਨੇ ਵਾਰਡ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ  ਬਾਜਵਾ ਨੇ ਵਾਰਡ ਨੰਬਰ 11 ਦੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਲੋਕ ਹਿੱਤ ਵਿੱਚ ਫੈਸਲੇ ਲਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਦੁਨੀਆ 'ਚ ਤੇਜ਼ੀ ਨਾਲ ਇਕ ਸ਼ਕਤੀਸ਼ਾਲੀ ਰਾਸ਼ਟਰ ਵਜੋਂ ਉੱਭਰ ਰਿਹਾ ਹੈ। ਦਾਮਨ ਬਾਜਵਾ ਨੇ ਕਿਹਾ ਕਿ ਸਿਰਫ ਭਾਜਪਾ ਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਸਮਰੱਥ ਹੈ। ਭਾਜਪਾ ਦੀ ਕੇਂਦਰ ਸਰਕਾਰ ਨੇ ਦਲਿਤਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਕਈ ਯੋਜਨਾਵਾਂ ਚਲਾਈਆਂ ਹਨ। ਹਰ ਲੋੜਵੰਦ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਿਹਾ ਹੈ। ਜਨਤਕ ਵੰਡ ਪ੍ਰਣਾਲੀ ਤਹਿਤ ਅਨਾਜ਼ ਦੀ ਵੰਡ, ਲੋੜਵੰਦਾਂ ਨੂੰ ਗੈਸ ਸਿਲੰਡਰ ਦੇਣ ਲਈ ਉੱਜਵਲਾ ਯੋਜਨਾ, ਬੁਢਾਪਾ ਪੈਨਸ਼ਨ ਯੋਜਨਾ, ਬੁਢਾਪਾ ਇਲਾਜ ਯੋਜਨਾ, ਕਿਸਾਨ ਦੇ ਖਾਤੇ ਵਿੱਚ ਸਿੱਧੇ ਪੈਸੇ ਟਰਾਂਸਫਰ ਆਦਿ ਵਰਗੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਜੀਵਨ ਪੱਧਰ ਉੱਚਾ ਹੋਇਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ, ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਪ੍ਰੇਮ ਗੁਗਨਾਨੀ, ਮੁਨੀਸ਼ ਕੁਮਾਰ, ਰਾਜਿੰਦਰ ਕੁਮਾਰ ਬਿੱਟੂ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ