Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਅੱਜ 893 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 603 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

May 19, 2021 06:10 PM
SehajTimes

ਕੋਵਿਡ ਦੇ 15 ਮਰੀਜਾਂ ਦੀ ਹੋਈ ਮੌਤ

 
ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 62809 ਮਿਲੇ ਹਨ ਜਿਨ੍ਹਾਂ ਵਿੱਚੋਂ 53941 ਮਰੀਜ਼ ਠੀਕ ਹੋ ਗਏ ਅਤੇ 8067 ਕੇਸ ਐਕਟੀਵ ਹਨ । ਜਦਕਿ 801 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 893 ਮਰੀਜ਼ ਠੀਕ ਹੋਏ ਹਨ ਅਤੇ 603 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 15 ਮਰੀਜਾਂ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 95 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 92 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 34 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 46 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 111 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 176 ਕੇਸ ਸ਼ਾਮਲ ਹਨ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ