Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ 'ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

December 23, 2024 06:05 PM
SehajTimes
ਮੋਹਾਲੀ : ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ 'ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ l ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ। ਜਸਜੀਤ ਸਿੰਘ ਇਸ ਵੇਲੇ ਮੁੱਖ ਮੰਤਰੀ ਦਫ਼ਤਰ, ਪੰਜਾਬ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਪਿਛਲੇ 21 ਸਾਲਾਂ ਦੇ ਵੱਧ ਸਮੇਂ ਤੋਂ ਸਰਕਾਰ ਵਿੱਚ ਆਪਣੀ ਡਿਊਟੀ ਕਰ ਰਹੇ ਹਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਡਿਊਟੀ ਦੌਰਾਨ ਜਨਤਕ ਹਿੱਤ ਵਾਲੇ ਵੱਖ-ਵੱਖ ਅਹਿਮ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵੱਡਾ ਯੋਗਦਾਨ ਪਾਇਆ। ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਪ੍ਰਤੀ ਪਾਏ ਯੋਗਦਾਨ ਸਦਕਾ ਸੀਨੀਅਰ ਅਧਿਕਾਰੀਆਂ ਵੱਲੋਂ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ।
 
ਮੋਹਾਲੀ ਦੇ ਸੈਕਟਰ-91 ਦੇ ਵਸਨੀਕ ਜਸਜੀਤ ਸਿੰਘ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਤੋਂ ਸੂਚਨਾ ਤਕਨਾਲੋਜੀ ਵਿੱਚ ਬੀ.ਐਸ.ਸੀ. ਦੀ ਡਿਗਰੀ ਹਾਸਲ ਕੀਤੀ ਜਿਸ ਤੋਂ ਬਾਅਦ ਸਰਕਾਰੀ ਸੇਵਾ ਵਿੱਚ ਆ ਗਏ। ਆਪਣੀ ਇਸ ਪ੍ਰਾਪਤੀ ਦਾ ਸਿਹਰਾ ਪਰਮਾਤਮਾ ਅਤੇ ਪਰਿਵਾਰ ਨੂੰ ਦਿੰਦਿਆਂ ਜਸਜੀਤ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਆਪਣੀ ਡਿਊਟੀ ਹੋਰ ਵੀ ਤਨਦੇਹੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ।
 

Have something to say? Post your comment

 

More in Chandigarh

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ