Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

December 23, 2024 06:40 PM
SehajTimes

ਚੰਡੀਗੜ੍ਹ : ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 ਜਨਵਰੀ 2025 ਤੱਕ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਸੂਬੇ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੇ ਚੋਣ ਟਰਾਇਲ ਮਿਤੀ 24 ਦਸੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਸੈਕਟਰ 63 ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

More in Chandigarh

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ