Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Sports

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

December 24, 2024 07:18 PM
SehajTimes

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

More in Sports

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ