Saturday, April 27, 2024
BREAKING NEWS
ਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

Chandigarh

ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ

May 19, 2021 07:49 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।
ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈੇ, ਜਦੋਂ ਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫਤਿਹਗੜ੍ਹ ਸਾਹਿਬ ਵਿਚ ਇੱਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।

Have something to say? Post your comment

 

More in Chandigarh

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ