Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਪੰਜਾਬ ਬੰਦ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ 

December 30, 2024 07:04 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈਕੇ 35 ਦਿਨਾਂ ਤੋਂ ਖਨੌਰੀ ਬਾਰਡਰ ਉੱਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੋਮਵਾਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸੁਨਾਮ ਵਿਖੇ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਹਰਵਾਰ ਦੀਆਂ ਮਾਰਕੀਟਾਂ ਵਿੱਚ ਦੁਕਾਨਾਂ ਬੰਦ ਰਹੀਆਂ ਜਦਕਿ ਸ਼ਹਿਰ ਦੇ ਕੁੱਝ ਕੁ ਅੰਦਰਲੇ ਬਾਜ਼ਾਰਾਂ ਵਿੱਚ ਇੱਕਾ ਦੁੱਕਾ ਦੁਕਾਨਾਂ ਖੁੱਲੀਆਂ ਰਹੀਆਂ, ਉਂਜ ਢਾਬੇ ਤੇ ਹਲਵਾਈ ਦੀਆਂ ਦੁਕਾਨਾਂ ਮੁਕੰਮਲ ਬੰਦ ਹਨ। ਬੱਸ ਸਰਵਿਸ ਵੀ ਪੂਰੀ ਤਰ੍ਹਾਂ ਠੱਪ ਰਹੀ। ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਸੜਕਾਂ ਤੇ ਆਮ ਵਾਂਗ ਨਹੀਂ ਦਿਖਾਈ ਦਿੱਤੀਆਂ।‌ ਪੰਜਾਬ ਬੰਦ ਦੇ ਸੱਦੇ ਕਾਰਨ ਕੁੱਝ ਇੱਕ ਦੁਕਾਨਦਾਰ ਕਿਸਾਨ ਜਥੇਬੰਦੀਆਂ ਦੀ ਨੁਕਤਾਚੀਨੀ ਕਰਦੇ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਹੜਤਾਲਾਂ ਅਤੇ ਧਰਨਿਆਂ ਕਾਰਨ ਪੰਜਾਬ ਅੰਦਰ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸੇ ਕਾਰਨ ਵੱਡੇ ਸਨਅਤੀ ਘਰਾਣੇ ਆਪਣੇ ਯੂਨਿਟ ਹੋਰਨਾਂ ਸੂਬਿਆਂ ਵਿੱਚ ਤਬਦੀਲ ਕਰ ਰਹੇ ਹਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਕੁਲਵਿੰਦਰ ਸਿੰਘ ਸੋਨੀ ਅਤੇ ਹੈਪੀ ਨਮੋਲ ਨੇ ਦੁਕਾਨਦਾਰਾਂ ਵੱਲੋਂ ਪੰਜਾਬ ਬੰਦ ਵਿੱਚ ਦਿੱਤੇ ਸਹਿਯੋਗ ਬਦਲੇ ਧੰਨਵਾਦ ਕੀਤਾ ਹੈ। 

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ