Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

National

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ

January 01, 2025 04:39 PM
SehajTimes

ਸਰਕਾਰ ਨੇ ਦੇਰੀ ਨਾਲ ਇਨਕਮ ਟੈਕਸ ਰਿਟਰਨ (ITR) ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸਰਕਾਰ ਨੇ ਇਸ ਦੀ ਸਮਾਂ ਸੀਮਾ 31 ਦਸੰਬਰ ਤੋਂ ਵਧਾ ਕੇ 15 ਜਨਵਰੀ 2025 ਕਰ ਦਿੱਤੀ ਹੈ। ਇਨਕਮ ਟੈਕਸ ਵਿਭਾਗ ਨੇ ਲੇਟ ਫੀਸ ਦੇ ਨਾਲ ITR ਫਾਈਲ ਕਰਨ ਦੀ ਆਖਰੀ ਮਿਤੀ 15 ਜਨਵਰੀ, 2025 ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਸਮਾਂ ਸੀਮਾ ਵੀ 31 ਦਸੰਬਰ ਨੂੰ ਖਤਮ ਹੋ ਰਹੀ ਸੀ। ਇੱਥੇ ਤੁਹਾਨੂੰ ਦੱਸ ਦੇਈਏ ਕਿ ਵਿੱਤੀ ਸਾਲ 2023-24 ਲਈ ਬਿਨਾਂ ਕਿਸੇ ਲੇਟ ਫੀਸ ਦੇ ITR ਫਾਈਲ ਕਰਨ ਦੀ ਆਖਰੀ ਮਿਤੀ 31 ਜੁਲਾਈ ਸੀ।
ਲੇਟ ਫੀਸ ਨਾਲ ITR 2023-24 ਭਰਨ ਦੀ ਸਮਾਂ ਸੀਮਾ ਵਧਾ ਦਿੱਤੀ ਗਈ ਹੈ ਜਿਸ ਤਹਿਤ ਜੇ ਤੁਹਾਡੀ ਆਮਦਨ 5 ਲੱਖ ਰੁਪਏ ਤੋਂ ਘੱਟ ਹੈ ਤਾਂ ਲੇਟ ਫੀਸ 1000 ਹਜ਼ਾਰ ਰੁਪਏ ਹੋਵੇਗੀ ਜਦੋਂ ਕਿ ਜੇ ਤੁਹਾਡੀ ਆਮਦਨ 5 ਲੱਖ ਰੁਪਏ ਤੋਂ ਵੱਧ ਹੈ ਤਾਂ ਲੇਟ ਫੀਸ 5,000 ਰੁਪਏ ਹੋਵੇਗੀ। ਲੇਟ ਫੀਸ ਤੋਂ ਬਗੈਰ ITR ਫਾਈਲ ਨਹੀਂ ਕੀਤੀ ਜਾ ਸਕੇਗੀ।

 

Have something to say? Post your comment

More in National

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ