Wednesday, January 21, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Entertainment

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਗਏ ਦਿਲਜੀਤ ਦੁਸਾਂਝ

January 02, 2025 04:06 PM
SehajTimes

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ। ਦੁਸਾਂਝਾਂ ਵਾਲੇ ਨੇ PM ਮੋਦੀ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ

ਦਿਲਜੀਤ ਨੇ X ‘ਤੇ ਲਿਖਿਆ – 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਬਹੁਤ ਯਾਦਗਾਰ ਰਹੇਗੀ। ਅਸੀਂ ਬਹੁਤ ਸਾਰੀਆਂ ਚੀਜ਼ਾਂ ਨੂੰ ਲੈ ਕੇ ਗੱਲਬਾਤ ਕੀਤੀ ਜਿਨ੍ਹਾਂ ਵਿਚ ਮਿਊਜ਼ਿਕ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਗਾ ਲੱਗਦਾ ਹੈ ਜਦੋਂ ਭਾਰਤ ਦਾ ਇੱਕ ਪਿੰਡ ਦਾ ਮੁੰਡਾ ਦੁਨੀਆ ਵਿੱਚ ਆਪਣਾ ਨਾਮ ਮਸ਼ਹੂਰ ਕਰਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਂ ਦਿਲਜੀਤ ਰੱਖਿਆ ਹੈ ਇਸ ਲਈ ਤੁਸੀਂ ਲੋਕਾਂ ਦਾ ਦਿਲ ਜਿੱਤਦੇ ਰਹਿੰਦੇ ਹੋ। ਉਥੇ ਹੀ ਦਿਲਜੀਤ ਨੇ ਕਿਹਾ ਕਿ ਜਦੋਂ ਅਸੀਂ ਕਿਤਾਬਾਂ ਵਿੱਚ ਪੜ੍ਹਦੇ ਸੀ ਕਿ ਮੇਰਾ ਭਾਰਤ ਮਹਾਨ ਹੈ ਮੈਨੂੰ ਇੰਨਾ ਨਹੀਂ ਪਤਾ ਸੀ ਪਰ ਹੁਣ ਪੂਰੇ ਭਾਰਤ ਵਿੱਚ ਘੁੰਮਣ ਤੋਂ ਬਾਅਦ ਮੈਨੂੰ ਸਮਝ ਆਇਆ ਕਿ ਇਹ ਕਿਉਂ ਕਿਹਾ ਜਾਂਦਾ ਹੈ ਕਿ ਮੇਰਾ ਭਾਰਤ ਮਹਾਨ ਹੈ। ਇਸ ‘ਤੇ ਪੀ.ਐੱਮ. ਮੋਦੀ ਨੇ ਕਿਹਾ ਕਿ ਸੱਚਮੁੱਚ ਭਾਰਤ ਦੀ ਵਿਸ਼ਾਲਤਾ ਇੱਕ ਵੱਖਰੀ ਸ਼ਕਤੀ ਹੈ। 

Have something to say? Post your comment

 

More in Entertainment

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼