Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਗਰ ਕੌਂਸਲ ਦੀ ਹਦੂਦ ਵਿੱਚ ਆਉਂਦੀ ਅਧਿਕਾਰਤ ਕਲੌਨੀ ਨੂੰ ਲੋੜੀਂਦੀਆਂ ਸੁਵਿਧਾਵਾਂ ਹਰ ਹੀਲੇ ਮੁਹੱਈਆ ਕਰਵਾਈਆਂ ਜਾਣਗੀਆਂ : ਈ.ਓ. ਸੁਖਦੇਵ ਸਿੰਘ

January 03, 2025 02:20 PM
SehajTimes

ਬਸੀ ਪਠਾਣਾ : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਕੌਂਸਲਾਂ ਦੀਆਂ ਹੱਦ ਵਿੱਚ ਆਉਂਦੀਆਂ ਅਧਿਕਾਰਤ ਕਲੌਨੀਆਂ ਨੂੰ ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਇਟ ਸਮੇਤ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਕੌਂਸਲ ਵਚਨਬੱਧ ਹੈ। ਇਹ ਜਾਣਕਾਰੀ ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦਿੱਤੀ।

          ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਬਸੀ ਪਠਾਣਾ ਦੇ ਗੁੱਗਾਮਾੜੀ ਮੁਹੱਲੇ ਦੀ ਨਵੀਂ ਕਲੌਨੀ ਅਣ-ਅਧਿਕਾਰਤ ਹੈ ਅਤੇ ਕਲੌਨਾਈਜ਼ਰ ਵੱਲੋਂ ਕਲੌਨੀ ਨਗਰ ਕੌਂਸਲ ਨੂੰ ਸਪੁਰਦ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਕਲੌਨੀ ਚ ਰਹਿੰਦੇ ਵਸਨੀਕ ਕਲੌਨਾਈਜ਼ਰ ਦੀ ਅਣਗਹਿਲੀ ਕਾਰਨ ਮੁਢਲੀਆਂ ਸਹੂਲਤਾਂ ਤੋਂ ਵਾਂਝੇ ਹਨ।  ਉਨ੍ਹਾਂ ਕਿਹਾ ਕਿ ਜਿਥੋਂ ਤੱਕ ਕਲੌਨੀ ਵਾਸੀਆਂ ਦੇ ਨਕਸ਼ੇ ਪਾਸ ਹੋਣ ਦੀ ਗੱਲ ਹੈ ਤਾਂ ਸਰਕਾਰ ਦੀ ਅਣ-ਅਧਿਕਾਰਤ ਕਲੌਨੀਆਂ ਬਾਰੇ ਬਣਾਈ ਨੀਤੀ ਅਨੁਸਾਰ ਹੀ ਨਕਸ਼ੇ ਪਾਸ ਕੀਤੇ ਜਾਂਦੇ  ਹਨ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ ਅਤੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ `ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਲੌਨੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕਲੌਨਾਈਜ਼ਰ ਨੂੰ ਨਿਯਮਾਂ ਸਬੰਧੀ ਹਦਾਇਤਾਂ ਜਾਰੀ ਕਰਕੇ ਕਲੌਨੀ ਵਾਸੀਆਂ ਨੂੰ ਪਹਿਲ ਦੇ ਆਧਾਰ ਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

Have something to say? Post your comment

 

More in Malwa

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਆਈ.ਆਈ.ਟੀ. ਰੋਪੜ ਸੀ.ਪੀ.ਐਸ. ਲੈਬ ਦਾ ਉਦਘਾਟਨ

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ

ਸਰਕਾਰ ਖਸਖਸ ਦੀ ਖੇਤੀ ਅਤੇ ਪੋਸਤ ਦੇ ਠੇਕੇ ਖੋਲੇ ਜਾਣ : ਰਾਕੇਸ਼ ਟਿਕੈਤ, ਲੱਖੋਵਾਲ

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

ਵਰਿੰਦਾਵਨ ਕਿਸ਼ਤੀ ਹਾਦਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026’ ਦੀ ਸ਼ੁਰੂਆਤ

ਮਿਲੇਨੀਅਮ ਸਕੂਲ ਵੱਲੋਂ ‘ਪੇਂਟਿੰਗ ਵਿਦ ਸਕੂਲਿੰਗ’ ਥੀਮ ’ਤੇ ਮਾਪਿਆਂ ਲਈ ਸਫਲ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ