Saturday, December 13, 2025

Malwa

ਕੁਲਵੰਤ ਸਿੰਘ ਕੰਤੀ ਹਾਕੀ ਕਲੱਬ ਦੇ ਪ੍ਰਧਾਨ ਬਣੇ 

January 03, 2025 05:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਹਾਕੀ ਕਲੱਬ ਸੁਨਾਮ ਦੀ ਹਾਕੀ ਕੋਚ ਗੁਰਪ੍ਰੀਤ ਸਿੰਘ ਚੀਮਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੁਲਵੰਤ ਸਿੰਘ ਕੰਤੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼, ਸੁਨਾਮ ਦੇ ਹਾਕੀ ਐਸਟਰੋਟਰਫ ਵਿਖੇ ਇਕੱਤਰ ਹੋਏ ਹਾਕੀ ਖਿਡਾਰੀਆਂ ਨੇ ਸੁਬੇਗ ਸਿੰਘ ਸਰਪ੍ਰਸਤ, ਕੁਲਵੰਤ ਸਿੰਘ ਕੰਤੀ ਪ੍ਰਧਾਨ ਸਵਰਨ ਸਿੰਘ ਕਾਲੀ ਵਾਈਸ ਪ੍ਰਧਾਨ, ਮੁਖਤਿਆਰ ਸਿੰਘ ਪ੍ਰੋਫੈਸਰ ਜਨਰਲ ਸਕੱਤਰ, ਮਨਿੰਦਰ ਜੋਤ ਸਿੰਘ ਮਿੱਕੀ ਵਾਈਸ ਜਨਰਲ ਸਕੱਤਰ, ਹਾਕਮ ਸਿੰਘ ਖਜਾਨਚੀ, ਹਰਵਿੰਦਰ ਸਿੰਘ ਚੰਦੀ ਵਾਈਸ ਖਜਾਨਚੀ, ਗੁਰਮੀਤ ਸਿੰਘ ਮੀਤਾ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ( ਸੀਨੀਅਰ ਪਲੇਅਰ) ਨਿਰਮਲ ਸਿੰਘ ਸਰਪੰਚ, ਪ੍ਰਕਾਸ਼ ਸਿੰਘ, ਹਰਪਾਲ ਸਿੰਘ, ਕੁਲਬੀਰ ਸਿੰਘ ਖਾਲਸਾ, ਕਪੂਰ ਸਿੰਘ, ਲਖਵੀਰ ਸਿੰਘ ਮਾਸਟਰ, ਭੁਪਿੰਦਰ ਸਿੰਘ ਮਾਸਟਰ, ਮੈਂਬਰ ਹਰਦੀਪ ਸਿੰਘ, ਮਨਦੀਪ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਬਿੱਟੂ, ਜਸਪ੍ਰੀਤ ਸਿੰਘ, ਸੁਮਿਤ ਕੁਮਾਰ ਸਤਨਾਮ ਸਿੰਘ, ਰਾਹੁਲ ਕੁਮਾਰ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮਨੀ ਗੋਲਕੀਪਰ, ਨੱਬੂ ਗੋਲਕੀਪਰ, ਪਰਮਿੰਦਰ ਸਿੰਘ ਗੋਲਕੀਪਰ, ਗੌਤਮ ਗੋਲਕੀਪਰ, ਅਭੀਜੀਤ ਸਿੰਘ, ਸ਼ੁਭ ਪ੍ਰੀਤ ਸਿੰਘ, ਦਲਜੀਤ ਸਿੰਘ ਨੀਲੋਵਾਲ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ। ਕਲੱਬ ਦੇ ਨਵ ਨਿਯੁਕਤ ਪ੍ਰਧਾਨ ਕੁਲਵੰਤ ਸਿੰਘ ਕੰਤੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਹਾਕੀ ਖੇਡ ਵੱਲ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾਣਗੇ ਅਤੇ ਨੇੜ ਭਵਿੱਖ ਵਿੱਚ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ