Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

CM ਮਾਨ ਪਹੁੰਚੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ‘ਚ

January 03, 2025 06:40 PM
SehajTimes

ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਆਰਥਿਕ ਸੰਕਟ ‘ਚ ਸੀ ਤਾਂ ਡਾ. ਸਾਬ੍ਹ ਨੇ ਹੀ ਦੇਸ਼ ਨੂੰ ਇਸ ਤੋਂ ਬਾਹਰ ਕੱਢਿਆ ਸੀ। ਸ. ਮਾਨ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀਆਂ ਸਟ੍ਰੀਟ ਲਾਈਟਾਂ ‘ਚ ਪੜ੍ਹ ਕੇ ਉਹ ਇੰਨੇ ਮਹਾਨ ਵਿਅਕਤੀ ਬਣੇ। ਸਾਰੀ ਦੁਨੀਆ ‘ਚ ਡਾ. ਸਾਬ੍ਹ ਦਾ ਨਾਮ ਹੈ ਉਹ ਇੱਕ ਖਿੱਤੇ ਦੇ ਨਹੀਂ ਪੂਰੀ ਦੁਨੀਆ ਦੇ ਮੰਨੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ‘ਚ ਸਿੱਖਾਂ ਦੀ ਛਵੀ ਨੂੰ ਵੱਡਾ ਮਾਣ-ਸਨਮਾਨ ਦਿਵਾਉਣ ਲਈ ਡਾਕਟਰ ਸਾਬ੍ਹ ਦਾ ਯੋਗਦਾਨ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਦਰਜ ਰਹੇਗਾ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬੀਮਾਰ ਸਨ। 

Have something to say? Post your comment

 

More in Delhi

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ