Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੁਲਵੰਤ ਭੁੰਨੋ ਦੀ ਅਗਵਾਈ ਹੇਠ ਅੰਬੇਡਕਰ ਸੈਨਾ ਪੰਜਾਬ ਵੱਲੋਂ ਯੂਥ ਸੰਮੇਲਨ ਦਾ ਕੀਤਾ ਆਯੋਜਨ

January 06, 2025 06:20 PM
SehajTimes
ਗੜ੍ਹਸ਼ੰਕਰ  : ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਅੰਬੇਡਕਰ ਸੈਨਾ ਪੰਜਾਬ ਵੱਲੋਂ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ ਦੀ ਅਗਵਾਈ ਵਿੱਚ ਵਿਸ਼ਾਲ ਯੂਥ ਸੰਮੇਲਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜ਼ਾਬ ਭਰ ਤੋਂ ਸਮਾਜਿਕ ਅਤੇ ਧਾਰਮਿਕ ਖੇਤਰਾਂ ਵਿਚ ਕੰਮ ਕਰਨ ਵਾਲੇ ਬੁੱਧੀਜੀਵੀਆਂ ਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ  ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਅਤੇ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਦੇਸ਼ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਬਾਵਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦੇ ਪ੍ਰਤੀ ਵਿਵਾਦਤ ਟਿੱਪਣੀ ਦੀ ਆਲੋਚਨਾ ਕਰਦਿਆਂ ਨੌਜਵਾਨਾਂ ਨੂੰ ਭਾਜਪਾ ਦੀਆਂ ਫਿਰਕਾਪ੍ਰਸਤੀ ਤਾਕਤਾਂ ਨਾਲ ਲੜਨ ਲਈ ਪਿੰਡਾ ਵਿਚ ਜਾ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕੇਡਰ ਕਰਨ ਦਾ ਸੁਨੇਹਾ ਦਿੱਤਾ। ਬੁਲਾਰਿਆਂ ਨੇ ਪੂਰੇ ਦੇਸ਼ ਦੇ ਵਿੱਚ 26 ਜਨਵਰੀ ਨੂੰ ਸੰਵਿਧਾਨ ਬਚਾਓ ਦੇਸ਼ ਬਚਾਓ ਅੰਦੋਲਨ ਸ਼ੁਰੂ ਕਰਕੇ 14 ਅਪ੍ਰੈਲ ਤੱਕ ਦੇਸ਼ ਭਰ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ