Monday, June 16, 2025

Chandigarh

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

January 08, 2025 02:00 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ