Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਾਰਤ ਸਰਕਾਰ ਨੇ ਕੋਰੋਨਾ ਸਬੰਧੀ ਨਵੀਂ ਐਡਵਾਈਜ਼ਰੀ ਜਾਰੀ ਕੀਤੀ

May 20, 2021 01:55 PM
SehajTimes

ਨਵੀਂ ਦਿੱਲੀ : Corona ਇਨਫੈਕਸ਼ਨ ਨੂੰ ਰੋਕਣ ਲਈ ਭਾਰਤ ਸਰਕਾਰ ਦੇ ਮੁੱਖ ਸਾਈਂਟਿਫਿਕ ਨੇ ਵੀਰਵਾਰ ਨੂੰ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਜਿਸ 'ਚ ਬਿਹਤਰ ਵੈਂਟੀਲੇਸ਼ਨ ਨੂੰ ਅਹਿਮ ਦੱਸਿਆ ਗਿਆ ਹੈ। ਇਸ ਮੁਤਾਬਿਕ, ਖਰਾਬ ਵੈਂਟੀਲੇਸ਼ਨ ਵਾਲੇ ਘਰਾਂ ਤੇ ਆਫਿਸ ਆਦਿ 'ਚ ਵਾਇਰਸ ਵਾਲੀ ਇਨਫੈਕਟਿਡ ਹਵਾ ਰਹਿੰਦੀ ਹੈ। ਚੰਗੇ ਵੈਂਟੀਲੇਸ਼ਨ ਤੋਂ ਇਨਫੈਕਸ਼ਨ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਇਸ ਐਡਵਾਈਜ਼ਰੀ 'ਚ ਮਾਸਕ, ਸਰੀਰਕ ਦੂਰੀ, ਸਫਾਈ ਤੇ ਵੈਂਟੀਲੇਸ਼ਨ 'ਤੇ ਜ਼ੋਰ ਦਿੱਤਾ ਗਿਆ ਹੈ। ਇਸ 'ਚ ਇਹ ਉਦਾਹਰਨ ਦਿੱਤਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਗੰਧ ਨੂੰ ਦੂਰ ਕਰਨ ਲਈ ਅਸੀਂ ਘਰਾਂ 'ਚ ਖਿੜਕੀਆਂ ਖੋਲ੍ਹ ਦਿੰਦੇ ਹਾਂ ਤੇ ਐਗਜਾਸਟ ਸਿਸਟਮ ਦਾ ਇਸਤੇਮਾਲ ਕਰਦੇ ਹਾਂ ਉਸੇ ਤਰ੍ਹਾਂ ਇਨਫੈਕਟਿਡ ਹਵਾ ਨੂੰ ਸ਼ੁੱਧ ਕਰਨ ਲਈ ਵੈਂਟੀਲੇਸ਼ਨ ਵਧੀਆ ਹੱਲ ਹੈ।
ਐਡਵਾਈਜ਼ਰੀ 'ਚ ਵੈਂਟੀਲੇਸ਼ਨ ਨੂੰ ਕਮਿਊਨਿਟੀ ਡਿਫੈਂਸ ਕਰਾਰ ਦਿੰਦਿਆਂ ਕਿਹਾ ਗਿਆ ਕਿ ਇਹ ਸਾਨੂੰ ਘਰਾਂ ਤੇ ਦਫ਼ਤਰਾਂ 'ਚ ਇਨਫੈਕਸ਼ਨ ਦੇ ਖ਼ਤਰੇ ਤੋਂ ਬਚਾਏਗਾ। ਨਾਲ ਹੀ ਕ੍ਰਾਸ ਵੈਂਟੀਲੇਸ਼ਨ ਯਾਨੀ ਅੰਦਰ ਆਉਣ ਵਾਲੀ ਹਵਾ ਦਾ ਬਾਹਰ ਨਿਕਲਣਾ ਤੇ ਐਗਜਾਸਟ ਫੈਨ ਦੀ ਭੂਮਿਕਾ ਨੂੰ ਇਨਫੈਕਸ਼ਨ ਤੋਂ ਬਚਾਅ ਲਈ ਮਹਤੱਵਪੂਰਨ ਦੱਸਿਆ ਗਿਆ ਹੈ। ਇਸ ਮੁਤਾਬਿਕ, ਇਨਫੈਕਟਿਡ ਮਰੀਜ਼ ਦੇ ਖੰਘਣ, ਛੀਂਕਣ ਜਾਂ ਕਿਸੇ ਹੋਰ ਤਰੀਕੇ ਤੋਂ ਨਿਕਲੇ ਡਰਾਪਲੇਟ ਰਾਹੀਂ ਕੋਰੋਨਾ ਵਾਇਰਸ ਹਵਾ 'ਚ ਪਹੁੰਚ ਜਾਂਦਾ ਹੈ। ਬਗ਼ੈਰ ਲੱਛਣ ਵਾਲੇ ਕੋਵਿਡ ਪਾਜ਼ੇਟਿਵ ਵਿਅਕਤੀ ਤੋਂ ਵੀ ਇਨਫੈਕਸ਼ਨ ਫੈਲ ਸਕਦਾ ਹੈ। ਲੋਕਾਂ ਲਈ ਮਾਸਕ ਪਾਉਣਾ ਜ਼ਰੂਰੀ ਹੈ, ਉਹ ਵੀ ਡਬਲ ਮਾਸਕ ਜਾਂ N95 ਮਾਸਕ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ