Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

January 08, 2025 07:25 PM
SehajTimes

ਚੰਡੀਗੜ੍ਹ : ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜਨਵਰੀ,2025 ਤੋਂ ਆਰੰਭ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ 27 ਜਨਵਰੀ, 2025 ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 01 ਜਨਵਰੀ, 2005 ਤੋਂ 01 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ।
ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ