Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦੇਸ਼ ਦੇ ਰਾਸ਼ਟਰਪਤੀ ਨਿੱਜੀ ਤੌਰ ਤੇ ਦਖਲ ਦੇ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਜਾਨ ਬਚਾਉਣ : ਪ੍ਰੋ. ਬਡੂੰਗਰ

January 09, 2025 03:32 PM
SehajTimes

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਪਿਛਲੇ ਲਗਭਗ 43 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋਂ ਉਠਾਉਣਾ ਚਾਹੀਦਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਦੇਸ਼ ਦੇ ਰਾਸ਼ਟਰਪਤੀ ਨੂੰ ਫੌਰਨ ਹਰਕਤ ਵਿੱਚ ਆਉਂਦਿਆਂ ਹੋਇਆਂ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਅਤੇ 

ਕਿਸਾਨ ਜਥੇਬੰਦੀਆਂ ਨੂੰ ਸਮਾਂ ਦੇ ਕੇ ਉਨਾਂ ਦੀਆਂ ਮੰਗਾਂ ਹੱਲ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ । ਉਹਨਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ, ਜਿਸ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰਾਂ ਤੁਰੰਤ ਹਰਕਤ ਵਿੱਚ ਆਉਣ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ