Monday, June 16, 2025

Chandigarh

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

January 09, 2025 06:07 PM
SehajTimes

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।

Have something to say? Post your comment

 

More in Chandigarh

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ