Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ

January 10, 2025 05:18 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਚ.ਡੀ.ਬੀ. ਫਾਈਨਾਂਸ ਵਿੱਚ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ.ਡੀ.ਬੀ. ਫਾਈਨਾਂਸ ਵੱਲੋਂ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ  ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13-01-2025 ਦਿਨ ਸੋਮਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ