Friday, September 19, 2025

Doaba

ਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੀਤੇ ਦਿਨੀਂ ਹੋਈ ਮੌਤ

January 11, 2025 02:15 PM
SehajTimes

ਲੁਧਿਆਣਾ : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਮੌਤ ਹੋ ਗਈ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ ਵਿਚ ਗੋਲੀ ਲੱਗੀ ਹੈ।
ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ MLA ਗੋਗੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ। ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖਸ਼ਣ 

Have something to say? Post your comment

 

More in Doaba

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ