Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ.ਡੀ.ਸੀ. ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ 

January 11, 2025 05:10 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੈਸਰਜ਼ ਸਕਾਈਵੇਅ ਕੰਸਲਟੈਂਸੀ ਐਸ.ਸੀ.ਐਫ. ਨੰ: 05, ਪਹਿਲੀ ਮੰਜ਼ਿਲ, ਗੁਲਮੋਹਰ ਕੰਪਲੈਕਸ, ਖਰੜ, ਦੇ ਮਾਲਕ ਮਿਸ: ਪੂਜਾ ਪੁੱਤਰੀ ਸ੍ਰੀ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ 183, ਪਹਿਲੀ ਮੰਜਿਲ, ਫੇਜ-1, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 331/ਆਈ.ਸੀ. ਮਿਤੀ 08-08-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 07.08.2024 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਫਤਰੀ ਅਤੇ ਰਿਹਾਇਸ਼ੀ ਪਤੇ ਤੋਂ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਕੰਪਨੀ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰ/ਸੈਮੀਨਾਰ, ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਨੂੰ ਜਾਰੀ ਲਾਇਸੰਸ ਨੰਬਰ 331/ਆਈ.ਸੀ. ਮਿਤੀ 08-08-2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ