Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

January 11, 2025 06:33 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬੀਤੇ ਕੱਲ ਹੀ ਸ੍ਰੀ ਗੋਗੀ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਮਿਲਕੇ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ। ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਖੇਤਰ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ