Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਹੁਨਰ ਸਕੀਮ ਪਟਿਆਲਾ ‘ਚ ਪਲੰਬਰਾਂ ਨੂੰ ਉੱਨਤ ਹੁਨਰ ਨਾਲ ਲੈਸ ਕਰਨ ਲਈ ਸਹਾਈ

January 16, 2025 05:16 PM
SehajTimes

ਪਟਿਆਲਾ : ਪੰਜਾਬ ਹੁਨਰ ਵਿਕਾਸ ਮਿਸ਼ਨ, ਆਪਣੀ ਪ੍ਰਮੁੱਖ ਹੁਨਰ ਸਕੀਮ, ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਇੱਕ ਵਿਸ਼ੇਸ਼ ਮਾਨਤਾ ਪ੍ਰਾਪਤ ਪ੍ਰਾਇਰ ਲਰਨਿੰਗ ਸਿਖਲਾਈ ਪ੍ਰੋਗਰਾਮ ਰਾਹੀਂ ਪਟਿਆਲਾ ਵਿੱਚ ਪਲੰਬਰਾਂ ਨੂੰ ਉੱਨਤ ਹੁਨਰਾਂ ਨਾਲ ਲੈਸ ਕਰ ਰਿਹਾ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪਟਿਆਲਾ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15 ਤੋਂ 17 ਜਨਵਰੀ, 2025 ਤੱਕ ਚਿਤਕਾਰਾ ਯੂਨੀਵਰਸਿਟੀ ਦੀ ਅਤਿ-ਆਧੁਨਿਕ "ਆਈਕੋਨਿਕ ਪਲੰਬਿੰਗ ਲੈਬ" ਵਿਖੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਤੇ ਪਟਿਆਲਾ ਪਲੰਬਰ ਐਸੋਸੀਏਸ਼ਨ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਪ੍ਰੋਗਰਾਮ ਵਿੱਚ ਉਦਯੋਗਿਕ ਅਤੇ ਆਮ ਪਲੰਬਿੰਗ ਤਕਨੀਕਾਂ 'ਤੇ ਕੇਂਦ੍ਰਿਤ, ਸਿਖਲਾਈ ਦੌਰਾਨ ਕੁਸ਼ਲ ਪਾਣੀ ਪ੍ਰਬੰਧਨ 'ਤੇ ਜ਼ੋਰ ਦਿੰਦੇ ਹੋਏ ਟ੍ਰੇਨਿੰਗ ਲੈਣ ਵਾਲਿਆਂ ਨੂੰ ਉਨ੍ਹਾਂ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਜੋ ਕਿ ਉਨ੍ਹਾਂ ਦੀ ਰੁਜ਼ਗਾਰਯੋਗਤਾ ਨੂੰ ਵਧਾਉਣ ਦੇ ਨਾਲ-ਨਾਲ ਟਿਕਾਊ ਜਲ ਸਰੋਤ ਅਭਿਆਸਾਂ ਵਿੱਚ ਯੋਗਦਾਨ ਵੀ ਪਾਵੇ।

ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦਘਾਟਨ ਪੀਐਸਡੀਐਮ ਦੇ ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ, ਚਿਤਕਾਰਾ ਯੂਨੀਵਰਸਿਟੀ ਦੇ ਸਿਵਲ ਵਿਭਾਗ ਦੇ ਮੁਖੀ ਡਾ. ਅਜੈ ਗੋਇਲ, ਮਗਸੀਪਾ ਤੋਂ ਕਮਲ ਕਿਸ਼ੋਰ ਅਤੇ ਪਟਿਆਲਾ ਪਲੰਬਰ ਐਸੋਸੀਏਸ਼ਨ ਦੇ ਸੰਸਥਾਪਕ ਮੈਂਬਰ ਸਚਿਨ ਗੁਪਤਾ ਨੇ ਦੀਪ ਜਗਾ ਕੇ ਕੀਤਾ। ਇਸ ਪਹਿਲਕਦਮੀ ਦੀ ਸਫਲਤਾ ਦੇ ਆਧਾਰ 'ਤੇ, ਪੀਐਸਡੀਐਮ ਨੇ 29 ਤੋਂ 31 ਜਨਵਰੀ, 2025 ਅਤੇ 12 ਤੋਂ 14 ਫਰਵਰੀ, 2025 ਤੱਕ ਵਾਧੂ ਸਿਖਲਾਈ ਸੈਸ਼ਨਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਰਜਿਸਟ੍ਰੇਸ਼ਨ ਅਤੇ ਇਹਨਾਂ ਸਿਖਲਾਈ ਮੌਕਿਆਂ ਬਾਰੇ ਵਧੇਰੇ ਜਾਣਕਾਰੀ ਲਈ ਪੀਐਸਡੀਐਮ ਦੇ ਪਟਿਆਲਾ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ