Monday, June 16, 2025

Chandigarh

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

January 17, 2025 06:44 PM
SehajTimes

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ