Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਟਰੈਫਿਕ ਪੁਲਿਸ ਵੱਲੋਂ ਮੋਟਰ ਸਾਈਕਲ ਦੇ ਪਟਾਖੇ ਵਜਾਉਣ ਵਾਲਿਆਂ ਖਿਲਾਫ ਕਾਰਵਾਈ 

January 17, 2025 07:49 PM
SehajTimes
ਸੰਗਰੂਰ : ਜ਼ਿਲ੍ਹਾ ਟਰੈਫਿਕ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਹੋਈ ਹੈ। ਅੱਜ ਜ਼ਿਲਾ ਟਰੈਫਿਕ ਪੁਲਿਸ ਨੇ ਇੱਕ ਵਿਸ਼ੇਸ਼ ਅਭਿਆਨ ਚਲਾਉਂਦੇ ਹੋਏ ਮੋਟਰਸਾਈਕਲਾਂ ਦੇ ਪਟਾਖੇ ਮਾਰ ਕੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਕੀਤੀ ਗਈ ਜਾਂਚ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਕੁਝ ਮੋਟਰਸਾਈਕਲਾਂ ਦੇ ਚਾਲਕ ਸਾਈਲੇਂਸਰਾਂ ਰਾਹੀਂ ਪਟਾਖੇ ਮਾਰਦੇ ਹਨ ਜਿਸ ਕਾਰਨ ਜਿੱਥੇ ਸ਼ੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ ਓਥੇ ਹੀ ਆਵਾਜਾਈ ਨਿਯਮਾਂ ਦੀ ਉਲੰਘਣਾ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੇ ਚਲਾਨ ਕੱਟੇ ਗਏ ਅਤੇ ਪਟਾਖਿਆਂ ਲਈ ਵਰਤੇ ਜਾਂਦੇ  ਸਾਈਲੇਂਸਰਾਂ ਨੂੰ ਉਤਾਰ ਕੇ ਤੋੜ ਦਿੱਤੇ ਗਏ ਹਨ। 
 
ਟਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਟਰੈਫਿਕ ਪੁਲਿਸ ਵੱਲੋਂ ਕੀਤੀ ਗਈ ਚੈਕਿੰਗ ਦੇ ਦੌਰਾਨ ਦਸਤਾਵੇਜ਼ੀ ਕਮੀਆਂ ਪਾਏ ਜਾਣ ਉਤੇ 30 ਚਲਾਨ ਵੀ ਕੱਟੇ ਗਏ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ