Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਬੰਗਲਾ ਦੇਸ਼ ਵਾਂਗ ਪੰਜਾਬ ਵਿੱਚ ਵੀ ਕੰਗਨਾ ਰਣੋਂਤ ਦੀ "ਐਮਰਜੰਸੀ" ਫਿਲਮ ਬੈਨ ਹੋਣੀ ਚਾਹੀਦੀ ਹੈ : ਕੁਲਵਿੰਦਰ ਸਿੰਘ ਜੰਡਾ 

January 18, 2025 01:14 PM
SehajTimes
ਹੁਸ਼ਿਆਰਪੁਰ : ਜਦੋਂ ਸ਼ੁਰੂਆਤ ਵਿੱਚ ਹੀ ਐਮਰਜਂਸੀ ਫਿਲਮ ਵਿਵਾਦਾਂ ਵਿੱਚ ਘਿਰ ਗਈ ਸੀ ਅਤੇ ਇਸ ਫਿਲਮ ਵਿੱਚ ਪੰਜਾਬ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਆਹਤ ਕਰਨ ਦੀਆਂ ਗੱਲਾਂ ਸਾਹਮਣੇ ਆ ਚੁੱਕੀਆਂ ਸਨ ਤਾਂ ਫਿਰ ਹੁਣ ਇਸ ਫਿਲਮ ਨੂੰ ਦੁਬਾਰਾ ਰਿਲੀਜ਼ ਕਰਨ ਦੀ ਕੀ ਲੋੜ ਸੀ ਸੀਨ ਕੱਟ ਦੇਣੇ ਸੀਨ ਚਲਾ ਦੇਣੇ ਜਾਂ ਇਸ ਫਿਲਮ ਵਿੱਚ ਆਪਣੇ ਆਪ ਨੂੰ ਇੰਦਰਾ ਗਾਂਧੀ ਦਿਖਾ ਕੇ ਪੰਜਾਬ ਦੀਆਂ ਭਾਵਨਾਵਾਂ ਨੂੰ ਭੜਕਾਉਣਾ ਕਿੱਥੋਂ ਤੱਕ ਜਾਇਜ ਹੈ ਕਿਉਂ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਸਲੇ ਵਿੱਚ ਕਦਮ ਉਠਾਉਂਦੇ ਕਿਉਂ ਨਹੀਂ ਫਿਲਮ ਨੂੰ ਬੈਨ ਕਰਦੇ ਕਿਉਂ ਨਹੀਂ ਪੰਜਾਬ ਸਰਕਾਰ ਬੰਗਲਾਦੇਸ  ਦੀ ਤਰ੍ਹਾਂ ਇਸ ਫਿਲਮ ਨੂੰ ਪੂਰਨ ਤੌਰ ਤੇ ਪੰਜਾਬ ਵਿੱਚ ਬੈਨ ਕਰਦੇ ! ਇਹ ਵਿਚਾਰ "ਸੱਭਿਆਚਾਰ ਸੰਭਾਲ ਸੁਸਾਇਟੀ" ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤੇ ! ਉਹਨਾਂ ਕਿਹਾ ਕਿ ਜੇਕਰ ਸਰਕਾਰਾ ਨੇ ਪੰਥਕ ਜਥੇਬੰਦੀਆਂ ਦੇ ਸੰਘਰਸ਼ ਨੂੰ ਨਜ਼ਰ ਅੰਦਾਜ਼ ਕਰਦਿਆਂ ਫਿਲਮ ਨੂੰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਨਤੀਜੇ ਗੰਭੀਰ ਹੋ ਸਕਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਬੰਗਲਾ ਦੇਸ਼ ਵਾਂਗ ਪੰਜਾਬ ਦੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਤੁਰੰਤ ਫਿਲਮ ਪੰਜਾਬ ਵਿੱਚ ਬੈਨ  ਕਰਨ ਦੇ ਆਦੇਸ਼ ਜਾਰੀ ਕਰਨ ਉਹਨਾਂ ਕਿਹਾ ਕਿ ਐਮਰਜੰਸੀ ਫਿਲਮ ਦੀ ਆੜ ਵਿੱਚ ਭਾਜਪਾ ਆਰ ਐਸ ਐਸ ਅਤੇ ਪੰਜਾਬ ਸਰਕਾਰ ਰਲਕੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ ਪਰ ਸਰਕਾਰਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਜਦੋਂ ਸਿੱਖ ਕੌਮ ਤੇ ਕਿਸੇ ਵੀ ਤਰੀਕੇ ਨਾਲ ਹਮਲਾ ਹੋਇਆ ਹੈ ਤਾਂ ਸਾਰੀਆਂ ਪੰਥਕ ਜਥੇਬੰਦੀਆਂ ਤੇ ਕੌਮ ਇੱਕਜੁੱਟ ਹੋ ਕੇ ਉਸ ਵਿਰੋਧੀ ਧਿਰ ਆਵਾਜ਼ ਦਾ ਮੁਕਾਬਲਾ ਕਰਨ ਲਈ ਸੜਕਾਂ ਤੇ ਆਈਆਂ ਹਨ ਤੇ ਹੁਣ ਵੀ ਇਸ ਐਮਰਜੰਸੀ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਚੱਲਣ ਨਹੀਂ ਦਿੱਤਾ ਜਾਵੇਗਾ

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼