Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿੱਟੂ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ 

January 20, 2025 01:39 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਸਾਡੇ ਅਤੀ ਨਜ਼ਦੀਕੀ ਬਿੱਟੂ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਬਾਜਵਾ ਪਰਿਵਾਰ ਨੂੰ ਸਮਰਪਿਤ ਕਰ ਦਿੱਤਾ ਸੀ ਅਤੇ ਹਰ ਸਮੇਂ ਬਾਜਵਾ ਪਰਿਵਾਰ ਨਾਲ ਰਹਿੰਦੇ ਸਨ। ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਸੀਨੀਅਰ ਮੀਤ ਚੇਅਰਮੈਨ ਘਨਸ਼ਿਆਮ ਕਾਂਸਲ, ਭਾਜਪਾ ਦੇ ਬਲਾਕ ਪ੍ਰਧਾਨ ਰਾਜੀਵ ਮੱਖਣ, ਜ਼ਿਲ੍ਹਾ ਮੀਤ ਪ੍ਰਧਾਨ ਸੰਜੇ ਗੋਇਲ, ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਕੌਂਸਲ ਦੀ ਸਾਬਕਾ ਕਾਰਜਕਾਰੀ ਪ੍ਰਧਾਨ ਕੋਮਲ ਕਾਂਸਲ, ਰਜਤ ਕੁਮਾਰ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਬਿੱਟੂ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਬਾਜਵਾ ਪਰਿਵਾਰ ਨੂੰ ਵੱਡਾ ਨਿੱਜੀ ਘਾਟਾ ਪਿਆ ਹੈ ਅਤੇ ਇਸ ਘਾਟੇ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਸਵਰਗੀ ਬਿੱਟੂ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ 19 ਜਨਵਰੀ ਦਿਨ ਐਤਵਾਰ ਨੂੰ ਬਾਜਵਾ ਨਿਵਾਸ ਸੁਨਾਮ ਵਿਖੇ 12 ਤੋਂ 1 ਵਜੇ ਤੱਕ ਪਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ