Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਿਊਲਰੀ ਦੀ ਦੁਕਾਨ ਤੇ ਚੋਰੀ ਕਰਨ ਵਾਲੇ ਛੇਤੀ ਕੀਤੇ ਜਾਣਗੇ ਕਾਬੂ : ਇੰਸਪੈਕਟਰ ਮਲਕੀਤ ਸਿੰਘ

January 20, 2025 02:47 PM
SehajTimes
ਫ਼ਤਹਿਗੜ੍ਹ ਸਾਹਿਬ : ਸਰਹਿੰਦ ਵਿਖੇ ਜਿਊਲਰੀ ਦੀ ਦੁਕਾਨ ਤੇ ਚੋਰੀ ਕਰਨ ਵਾਲਿਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ ਪੁਲਿਸ ਇਸ ਮਾਮਲੇ ਦੀ ਵੱਖ ਵੱਖ ਤਰੀਕਿਆਂ ਨਾਲ ਛਾਣਬੀਣ ਕਰ ਰਹੀ ਹੈ। ਇਹ ਜਾਣਕਾਰੀ ਥਾਣਾ ਫਤਿਹਗੜ੍ਹ ਸਾਹਿਬ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਮਲਕੀਤ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦਾ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਵਾਸਤੇ ਆਧੁਨਿਕ ਢੰਗ ਤਰੀਕਿਆਂ ਨਾਲ ਦੋਸ਼ੀਆਂ ਦੀ ਭਾਲ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ।
 
ਮੁੱਖ ਥਾਣਾ ਅਫਸਰ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਦਿਨ ਰਾਤ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀ ਛੇਤੀ ਹੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ ਅਤੇ ਲੋਕਾਂ ਨੂੰ ਇਨਸਾਫ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
 
ਉਹਨਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਮਾੜੇ ਅਨਸਰਾਂ ਵਿਰੁੱਧ ਤੁਰੰਤ ਨੇੜੇ ਦੇ ਪੁਲਿਸ ਥਾਣੇ ਵਿੱਚ ਸੂਚਨਾ ਦਿੱਤੀ ਜਾਵੇ ਤਾਂ ਜੋ ਸਮਾਜ ਅੰਦਰ ਅਮਨ ਤੇ ਸ਼ਾਂਤੀ ਬਰਕਰਾਰ ਰੱਖੀ ਜਾਵੇ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ