Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਗੁਰਮੀਤ ਰਾਮ ਰਹੀਮ ਨੂੰ ਪਾਬੰਦੀਆਂ ਦੇ ਨਾਲ ਮਿਲੀ ਪੈਰੋਲ

May 21, 2021 01:34 PM
SehajTimes

ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਵੇਖਣ ਲਈ ਪੈਰੋਲ ਲਈ ਅਰਜ਼ੀ ਲਗਾਈ ਸੀ। ਹੁਣ ਇਸੇ ਸਬੰਧ ਵਿਚ ਗੁਰਮੀਤ ਰਾਮ ਰਹੀਮ ਨੂੰ ਹੁਣ 48 ਘੰਟੇ ਦੀ ਹਿਰਾਸਤ ਪੈਰੋਲ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਗੁਰਮੀਤ ਰਾਮ ਰਹੀਮ ਨੇ ਇਸ ਵਾਰ 21 ਦਿਨਾਂ ਲਈ ਐਮਰਜੈਂਸੀ ਪੈਰੋਲ ਲਈ ਅਰਜ਼ੀ ਦਿੱਤੀ ਸੀ। ਗੁਰਮੀਤ ਰਾਮ ਰਹੀਮ ਨੂੰ ਸਵੇਰੇ 6.15 ਵਜੇ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਕੱਢਿਆ ਗਿਆ ਸੀ। ਰਾਮ ਰਹੀਮ ਆਪਣੀ ਬੀਮਾਰ ਮਾਂ ਨੂੰ ਮਿਲਣ ਗੁਰੂਗ੍ਰਾਮ ਗਿਆ ਹੈ। ਇਸ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਥੇ ਦਸ ਦਈਏ ਕਿ ਆਪਣੀ ਮਾਂ ਦੀ ਸਿਹਤ ਖਰਾਬ ਹੋਣ ਕਾਰਨ ਰਾਮ ਰਹੀਮ ਪਹਿਲਾਂ ਵੀ ਪੈਰੋਲ 'ਤੇ ਬਾਹਰ ਆ ਚੁੱਕਾ ਹੈ। ਉਸ ਸਮੇਂ ਵੀ, ਰਾਮ ਰਹੀਮ ਆਪਣੀ ਮਾਂ ਨੂੰ ਮਿਲਣ ਗੁਰੂਗਰਾਮ ਦੇ ਹਸਪਤਾਲ ਆਇਆ ਸੀ। ਪਰ ਉਸ ਸਮੇਂ ਇਸ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਗਿਆ ਸੀ। ਤਕਰੀਬਨ 20 ਦਿਨ ਬਾਅਦ, ਜਦੋਂ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਅਤੇ ਸਵਾਲ ਉੱਠਣ ਲੱਗੇ ਤਾਂ ਸੁਨਾਰੀਆ ਜੇਲ੍ਹ ਸੁਪਰਡੈਂਟ ਨੇ ਕਿਹਾ ਸੀ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਗੁਪਤ ਤਰੀਕੇ ਨਾਲ ਪੈਰੋਲ ਦਿੱਤੀ ਜਾ ਸਕਦੀ ਹੈ। ਇਹ ਸੁਰੱਖਿਆ ਕਾਰਨਾਂ ਕਰਕੇ ਕੀਤਾ ਗਿਆ ਸੀ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਵੀ ਦਲੀਲ ਦਿੱਤੀ ਸੀ ਕਿ ਰਾਮ ਰਹੀਮ ਨੂੰ ਉਸ ਦੀ ਮਾਂ ਦੀ ਸਿਹਤ ਖਰਾਬ ਹੋਣ ਕਾਰਨ ਕੁੱਝ ਘੰਟਿਆਂ ਲਈ ਪੈਰੋਲ ਦਿੱਤੀ ਗਈ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ