Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਭਾਰਤ ਸਕਾਊਟਸ ਅਤੇ ਗਾਰਡਸ ਦੇ ਡਾਇਮੰਡ ਜੁਬਲੀ ਜੰਬੂਰੀ ਦਾ ਪ੍ਰਬੰਧ 28 ਤੋਂ

January 22, 2025 08:16 PM
SehajTimes

ਚੰਡੀਗਡ੍ਹ : ਭਾਰਤ ਸਕਾਊਟਸ ਅਤੇ ਗਾਰਡਸ ਦੇ ਡਾਇਮੰਡ ਜੁਬਲੀ ਜੰਬੂਰੀ ਦਾ ਪ੍ਰਬੰਧ 28 ਜਨਵਰੀ ਤੋਂ 3 ਫਰਵਰੀ, 2025 ਤੱਕ ਤਮਿਲਨਾਡੂ ਦੇ ਤਿਰੂਚਿਰਾਪੱਲੀ ਵਿਚ ਕੀਤਾ ੧ਾਵੇਗਾ। ਇਹ ਪ੍ਰੋਗਰਾਮ ਭਾਰਤ ਸਕਾਊਟਸ ਅਤੇ ਗਾਰਡਸ ਦੇ 75 ਗੌਰਵਸ਼ਾਲੀ ਸਾਲਾਂ ਦਾ ਜਸ਼ਨ ਮਨਾਉਣ ਵਾਲੇ ਪੂਰੇ ਸਾਲ ਦੇ ਪ੍ਰਬੰਧਾਂ ਦਾ ਪ੍ਰਮੁੱਖ ਹਿੱਸਾ ਹੈ। ਇਸ ਵਿਚ ਪੂਰੇ ਦੇਸ਼ ਦੇ ਲਗਭਗ 20,000 ਸਕਾਊਟਸ ਅਤੇ ਗਾਰਡਸ ਦੇ ਨਾਲ-ਨਾਲ ਏਸ਼ਿਆ-ਪ੍ਰਸ਼ਾਂਤ ਖੇਤਰ ਅਤੇ ਹੋਰ ਦੇਸ਼ਾਂ ਦੇ 1,000 ਕੌਮਾਂਤਰੀ ਪ੍ਰਤੀਭਾਗੀ ਹਿੱਸਾ ਲੇਣਗੇ।

ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਭਾਰਤ ਸਕਾਊਟਸ ਅਤੇ ਗਾਰਡਸ ਅਤੇ ਸਟੇਟ ਚੀਫ ਕਮਿਸ਼ਨਰ ਡਾ. ਕੇ. ਕੇ. ਖੰਡੇਲਵਾਰ, ਆਈਏਐਸ (ਸੇਵਾਮੁਕਤ) ਨੇ ਦਸਿਆ ਕਿ ਇਹ ਸੰਗਠਨ ਯੁਵਾ ਸ਼ਸ਼ਕਤੀਕਰਣ ਅਤੇ ਕਮਿਊਨਿਟੀ ਸੇਵਾ ਦੇ ਪ੍ਰਤੀ ਸਮਰਪਿਤ ਇੱਕ ਪ੍ਰਮੁੱਖ ਕੌਮੀ ਅੰਦੋਲਨ ਹੈ। ਇਸ ਦਾ ਡਾਇਮੰਡ ਜੁਬਲੀ ਜੰਬੂਰੀ, ਜੋ 'ਸ਼'ਕਤ ਯੁਵਾ, ਵਿਕਸਿਤ ਭਾਰਤ' ਥੀਮ 'ਤੇ ਅਧਾਰਿਤ ਹੈ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਤੋਂ 875 ਸਕਾਊਟਸ ਅਤੇ ਗਾਰਡਸ ਇਸ ਜੰਬੂਰੀ ਵਿੱਚ ਹਿੱਸਾ ਲੈਣਗੇ।

ਡਾ. ਕੇ. ਕੇ. ਖੰਡੇਲਵਾਲ ਨੈ ਦਸਿਆ ਕਿ ਉਨ੍ਹਾਂ ਨੇ ਮਹਾਮਹਿਮ ਰਾਸ਼ਟਰਪਤੀ ਦੀ ਆਪਣੀ ਨਵੀਂ ਪੁਸਤਕ ''ਆਰਗਨਾਈਜਿੰਗ ਸਕਾਊਟਸ ਐਂਡ ਗਾਰਡਸ ਜੰਬੂਰੀ'' ਭੇਂਟ ਕੀਤੀ ਹੈ। ਇਹ ਪੁਸਤਕ ਵੱਡੇ ਪ੍ਰਬੰਧਾਂ ਲਈ ਸਰਵੋਤਮ ਪ੍ਰਥਾਵਾਂ ਅਤੇ ਸੰਗਠਨਾਤਮਕ ਰਣਨੀਤੀਆਂ ਨੂੰ ਸਮੇਟੇ ਹੋਏ ਹਨ, ਜੋ ਭਾਰਤ ਸਕਾਊਟਸ ਅਤੇ ਗਾਰਡਸ ਦੇ ਗਿਆਨ ਸਾਂਝਾ ਕਰਨ ਦੀ ਪਰੰਪਰਾ ਨੂੰ ਹੋਰ ਖੁਸ਼ਹਾਲ ਕਰਦੀ ਹੈ।

ਉਨ੍ਹਾਂ ਨੇ ਰਾਸ਼ਟਰਪਤੀ ਤੋਂ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ।

Have something to say? Post your comment

 

More in Haryana

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ