Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੋਰੋਨਾ ਮਹਾਮਾਰੀ ਦੌਰਾਨ ਸਫਾਈ ਸੇਵਾਵਾਂ ਹੋਈਆਂ ਠੱਪ, ਸਰਕਾਰ ਗੰਭੀਰ ਨਹੀਂ: ਆਪ

May 21, 2021 06:04 PM
SehajTimes

ਚੰਡੀਗੜ੍ਹ ;ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਰ ਦੀ ਜਿੱਦ ਕਾਰਨ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਸਾਫ ਸਫਾਈ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ।
ਸੁਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮਿਊਂਸੀਪਲ ਮੁਲਾਜਮ ਐਕਸਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫਾਈ ਕਰਮਚਾਰੀਆਂ ਨੇ ਸਰਕਾਰ ਕੋਲੋਂ ਆਪਣੀਆਂ ਮੰਗਾਂ ਲਾਗੂ ਕਰਾਉਣ ਲਈ ਹੜਤਾਲ ਕੀਤੀ ਹੋਈ ਹੈ। ਪੰਜਾਬ ਦੇ ਕਈ ਸਹਿਰਾਂ ਵਿੱਚ ਸਫਾਈ ਕਰਮਚਾਰੀਆਂ ਨੇ ਸਾਫ ਸਫਾਈ ਦਾ ਕੰਮ ਕਰਨਾ ਅਤੇ ਕੂੜਾ ਚੁਕਣਾ ਬੰਦ ਕਰ ਦਿੱਤਾ ਹੈ ਅਤੇ ਬਾਜਾਰਾਂ ਤੇ ਹਸਪਤਾਲਾਂ ਨੇੜੇ ਕੂੜੇ ਦੇ ਢੇਰ ਲੱਗ ਗਏ ਹਨ। ਜਿਸ ਕਾਰਨ ਕੋਰੋਨਾ ਕਾਲ 'ਚ ਕਈ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ।
ਬੀਬਾ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਪਹਿਲਾਂ ਹੀ ਖਤਰਾ ਬਣਿਆ ਹੋਇਆ ਹੈ, ਪਰ ਹੁਣ ਸਾਫ ਸਫਾਈ ਦੀ ਵਿਵਸਥਾ ਠੱਪ ਹੋਣ ਕਾਰਨ ਮਹਾਮਾਰੀ ਦਾ ਖਤਰਾ ਹੋਰ ਜਅਿਾਦਾ ਵੱਧ ਗਿਆ ਹੈ। ਸਹਿਰਾਂ ਦੇ ਬਾਜਾਰਾਂ ਵਿੱਚ ਅਤੇ ਹਸਪਤਾਲਾਂ ਨੇੜੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਸਾਹ ਲੈਣਾ ਔਖਾ ਕਰ ਦਿੱਤਾ ਹੈ।
ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਾ ਤਾਂ ਆਮ ਲੋਕਾਂ ਦੇ ਜੀਵਨ ਦੀ ਸੁਰੱਖਿਆ ਵੱਲ ਧਿਆਨ ਦੇ ਰਹੀ ਹੈ ਅਤੇ ਨਾ ਹੀ ਸੂਬੇ ਦੇ ਮੁਲਾਜਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੇ ਮੁਲਾਜਮ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਆਪੋ ਆਪਣੀ ਕੁਰਸੀ ਬਚਾਉਣ ਲਈ ਲੜ ਰਹੇ ਹਨ। ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਪੰਜਾਬ ਦੀ ਆਮ ਜਨਤਾ ਭੁਗਤ ਰਹੀ ਹੈ।
ਬੀਬਾ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਫਾਈ ਕਰਚਮਾਰੀਆਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰੇ ਤਾਂ ਜੋ ਸਫਾਈ ਕਰਮਚਾਰੀ ਆਪਣੀ ਹੜਤਾਲ ਖਤਮ ਕਰ ਦੇਣ ਅਤੇ ਪੰਜਾਬ ਦੇ ਸਹਿਰਾਂ ਵਿੱਚ ਸਾਫ ਸਫਾਈ ਰੱਖੀ ਜਾ ਸਕੇ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ