Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

National

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

January 24, 2025 04:41 PM
SehajTimes

ਕੇਂਦਰ ਸਰਕਾਰ : ਕੇਂਦਰ ਸਰਕਾਰ ਨੇ Ola ਤੇ Uber ਨੂੰ ਨੋਟਿਸ ਭੇਜਿਆ ਹੈ ਤੇ ਨੋਟਿਸ ਭੇਜਦੇ ਹੋਏ ਜਵਾਬ ਮੰਗਿਆ ਹੈ। ਕੇਂਦਰ ਨੇ ਪੁੱਛਿਆ ਕਿ ਵੱਖ-ਵੱਖ ਫੋਨ ਯੂਜਰਸ ਲਈ ਕਿਰਾਇਆ ਵੱਖ ਕਿਉਂ ਦਿਖਾਏ ਜਾ ਰਹੇ ਹਨ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵਿੱਟਰ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਰਿਪੋਰਟ ਮੁਤਾਬਕ ਉਪਭੋਗਤਾ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸੀਸੀਪੀਏ ਨੇ ਕੈਬ ਸੇਵਾ ਪ੍ਰਦਾਤਾ Ola-Uber ਨੂੰ ਉਪਭੋਗਤਾ ਦੇ ਮੋਬਾਈਲ ਆਪ੍ਰੇਟਿੰਗ ਸਿਸਟਮ, Indroid ਜਾਂ ‘IPhone ਵਾਲੇ ਯੂਜਰਸ ਤੋਂ ਇੱਕੋ ਥਾਂ ‘ਤੇ ਯਾਤਰਾ ਕਰਨ ਲਈ ਕਥਿਤ ਤੌਰ ‘ਤੇ ਵੱਖ-ਵੱਖ ਕੀਮਤਾਂ ਵਸੂਲਣ ਲਈ ਨੋਟਿਸ ਜਾਰੀ ਕੀਤਾ ਹੈ।

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਮੁੱਖ ਕੈਬ ਡਰਾਈਵਰਾਂ ਓਲਾ ਅਤੇ ਉਬੇਰ ਨੂੰ ਸੀਸੀਪੀਏ ਰਾਹੀਂ ਵੱਖ-ਵੱਖ ਮੋਬਾਈਲ ਫੋਨਾਂ (IPhone ਤੇ Indroid) ਰਾਹੀਂ ਇੱਕੋ ਥਾਂ ਦੀ ਬੁਕਿੰਗ ਕਰਨ ਲਈ ਵੱਖ-ਵੱਖ ਕਿਰਾਇਆ ਲੈਣ ‘ਤੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ। ਜੋਸ਼ੀ ਨੇ ਕਿਹਾ ਕਿ “ਖਪਤਕਾਰਾਂ ਦਾ ਸ਼ੋਸ਼ਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸੀਸੀਪੀਏ ਤੋਂ ਇਨ੍ਹਾਂ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।’

Have something to say? Post your comment

More in National

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ