Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਕੈਬਨਿਟ ਮੰਤਰੀ ਸ਼ਰੂਤੀ ਚੌਧਰੀ ਨੇ ਬਾਲਿਕਾ ਦਿਵਸ 'ਤੇ ਸਨਮਾਨ ਸੰਜੀਵਨੀ ਐਪ ਨੂੰ ਕੀਤਾ ਲਾਂਚ

January 25, 2025 03:45 PM
SehajTimes

ਚੰਡੀਗੜ੍ਹ : ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕੌਮੀ ਬਾਲਿਕਾ ਦਿਵਸ ਮੌਕੇ ਮਹਿਲਾ ਅਤੇ ਕਿਸ਼ੋਰੀ ਸਨਮਾਨ ਯੋਜਨਾ ਦੀ ਐਪ ਸਨਮਾਨ ਸੰਜੀਵਨੀ ਨੂੰ ਲਾਂਚ ਕੀਤਾ। ਐਪ ਰਾਹੀਂ ਯੋਜਨਾ ਤਹਿਤ ਦਿੱਤੀ ਜਾ ਰਹੀ ਸਹੂਲਤਾਂ ਨੂੰ ਟ੍ਰੈਕ ਕੀਤਾ ਜਾਵੇਗਾ ਤਾਂ ਜੋ ਸਮੇਂ 'ਤੇ ਲਾਭਕਾਰਾਂ ਨੂੰ ਯੋਜਨਾ ਦਾ ਲਾਭ ਮਿਲਦਾ ਰਹੇ।

ਇਹ ਪ੍ਰੋਗ੍ਰਾਮ ਕੈਬੀਨੇਟ ਮੰਤਰੀ ਦੇ ਚੰਡੀਗੜ੍ਹ ਸਥਿਤ ਕੈਂਪ ਦਫਤਰ ਵਿਚ ਪ੍ਰਬੰਧਿਤ ਕੀਤਾ ਗਿਆ। ਮੰਤਰੀ ਨੇ ਕਿਹਾ ਮਹਿਲਾ ਅਤੇ ਕਿਸ਼ੋਰੀ ਸਨਮਾਨ ਯੋਜਨਾ ਤਹਿਤ 10 ਤੋਂ 45 ਸਾਲ ਤੱਕ ਦੀ ਬੀਪੀਐਲ ਮਹਿਲਾਵਾਂ ਤੇ ਬਾਲਿਕਾਵਾਂ ਨੂੰ ਸੈਨਿਟਰੀ ਲੈਪਕਿੰਸ ਦਿੱਤਾ ਜਾਂਦੇ ਹਨ। ਇਹ ਲਾਭ ਉਨ੍ਹਾਂ ਨੂੰ ਆਂਗਨਵਾੜੀ ਕੇਂਦਰਾਂ ਤੇ ਸਕੂਲਾਂ ਰਾਹੀਂ ਪਹੁੰਚਾਏ ਜਾਂਦੇ ਹਨ। ਸਮੇਂ 'ਤੇ ਉਨ੍ਹਾਂ ਨੂੰ ਸਹੂਲਤ ਮਿਲੇ ਇਸ ਲਈ ਇਹ ਐਪ ਬਣਾਈ ਗਈ ਹੈ ਇਸ ਵਿਚ ਸਾਰੇ ਲਾਭਕਾਰਾਂ ਦਾ ਡਾਟਾ ਇਕੱਠਾ ਕੀਤਾ ਜਾਵੇਗਾ ਅਤੇ ਹਰ ਮਹੀਨੇ ਮਿਲਣ ਵਾਲੇ ਲਾਭ ਨੂੰ ਅੱਪਡੇਟ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ-ਬੇਟੀ ਪੜਾਓ ਯੋ੧ਨਾ ਦੀ 10ਵੀਂ ਵਰ੍ਹੇਗੰਢ ਵੀ ਮਨਾਈ ਜਾ ਰਹੀ ਹੈ ਇਸ ਦੇ ਤਹਿਤ ਵਿਭਾਗ ਵੱਲੋਂ ਵੱਖ-ਵੱਖ ਪ੍ਰੋਗ੍ਰਾਮ ਪ੍ਰਬੰਧਿਤ ਕਰਦੇ ਹੋਏ ਮਹਿਲਾ ਸ਼ਸ਼ਕਤੀਕਰਣ ਅਤੇ ਬੇਟੀਆਂ ਦੇ ਪ੍ਰਤੀ ਜਾਗਰੁਕਤਾ ਪੈਦਾ ਕਰਨ ਦੀ ਦਿਸ਼ਾ ਵਿਚ ਕੰਮ ਕੀਤਾ ਜਾਵੇਗਾ। ਇਸ ਵਿਚ ਰੈਲੀਆਂ, ਸਭਿਆਚਾਰਕ ਪ੍ਰੋਗਰਾਮ, ਸਨਮਾਨ ਸਮਾਰੋਹ ਅਤੇ ਸੰਕਲਪ ਦੀ ਗਤੀਵਿਧੀਆਂ ਸ਼ਾਮਿਲ ਹਨ। ਮਹਿਲਾ ਸ਼ਸ਼ਕਤੀਕਰਣ ਤਹਿਤ ਮੁਹਿੰਮ ਸ਼ਾਮਿਲ ਹੋਣਗੀਆਂ , ਜਿਸ ਨਾਲ ਸਕੂਲੀ ਕੁੜੀਆਂ, ਸਫਲ ਮਹਿਲਾਵਾਂ ਅਤੇ ਕਮਿਊਨਿਟੀ ਸਮੂਹ ਸਮੇਤ ਵਿਵਿਧ ਹਿੱਤਧਾਰਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਪੂਰੇ ਉਤਸਵ ਦੌਰਾਨ ਪ੍ਰਿੰਟ, ਡਿਜੀਟਲ ਅਤੇ ਸੋਸ਼ਲ ਮੀਡੀਆ ਰਾਹੀਂ ਪੂਰੇ ਦੇਸ਼ ਵਿਚ ਮੁਹਿੰਮ ਚਲਾ ਕੇ ਯੋਜਨਾ ਦੇ ਸੰਦੇਸ਼ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਲਿੰਗਾਨੂਪਾਤ ਸੁਧਾਰ ਦਾ ਟੀਚਾ ਰੱਖਿਆ ਗਿਆ ਸੀ ਇਸ ਦਿਸ਼ਾ ਵਿਚ ਪ੍ਰੋਗਰਾਮ ਰੱਖੇ ਜਾਣਗੇ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ