Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਵੱਛਤਾ ਨਾਇਕਾਂ ਦੇ ਨਾਲ ਮਨਾਇਆ ਜਨਮਦਿਨ

January 25, 2025 07:31 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਜਨਮਦਿਨ ਅੱਜ ਮੁੱਖ ਮੰਤਰੀ ਆਵਾਸ ਸੰਤ ਕਬੀਰ ਕੁਟੀਰ ਵਿਚ ਸਵੱਛਤਾ ਨਾਇਕਾਂ ਦੇ ਨਾਲ ਬਹੁਤ ਸਾਦਗੀ ਨਾਲ ਮਨਾਇਆ।ਇਸ ਮੌਕੇ 'ਤੇ ਸਵੱਛਤਾ ਨਾਇਕਾਂ ਨੇ ਮੁੱਖ ਮੰਤਰੀ ਨੂੰ ਸਮ੍ਰਿਤੀ ਚਿੰਨ੍ਹ ਭੇਂਟ ਕਰ ਉਨ੍ਹਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਨਾਲ ਭੋਜਨ ਵੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਫਾਈ ਕਰਮਚਾਰੀ ਸਵੱਛਤਾ ਦੇ ਪ੍ਰਹਿਰੀ ਹਨ ਅਤੇ ਉਨ੍ਹਾਂ ਦੇ ਸਹਿਯੋਗ ਦੇ ਬਿਨ੍ਹਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਮਿਸ਼ਨ ਦਾ ਟੀਚਾ ਸਾਕਾਰ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਹਾ ਕਿ ਸਵੱਛਤਾ ਨਾਇਕ ਹੀ ਸਹੀ ਮਾਇਨਿਆਂ ਸਖਤ ਮਿਹਨਤ ਅਤੇ ਲੋਕਾਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦੇ ਹਨ। ਹਰਿਆਣਾ ਸਰਕਾਰ ਨੇ ਵੀ ਸਵੱਛਤਾ ਨਾਇਕਾਂ ਦੇ ਹਿੱਤਾਂ ਲਈ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ ਦਾ ਗਠਨ ਕੀਤਾ ਹੈ, ਜੋ ਸਮੇਂ-ਸਮੇਂ 'ਤੇ ਕਰਮਚਾਰੀਆਂ ਦੇ ਹਿੱਤਾ ਤੇ ਉਨ੍ਹਾਂ ਦੇ ਬੱਚਿਆਂ ਦੇ ਭਲਾਈਕਾਰੀ ਫੈਸਲਿਆਂ ਦੇ ਬਾਰੇ ਸਰਕਾਰ ਦੀ ਜਾਣਕਾਰੀ ਵਿਚ ਲਿਅਆਉਂਦੇ ਹਨ।

ਇਸ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਦੇ ਸੈਕਟਰ-31 ਸਥਿਤ ਸਰਕਾਰੀ ਬੌਦਿਕ ਵਿਕਲਾਂਗ ਪੁਨਰਵਾਸ ਸੰਸਥਾਨ (7R994) ਪਹੁੰਚੇ ਅਤੇ ਸੰਸਥਾਨ ਦੇ ਬੱਚਿਆਂ ਦੇ ਨਾਲ ਆਪਣਾ ਜਨਮਦਿਨ ਮਨਾਇਆ। ਮੁੱਖ ਮੰਤਰੀ ਨੇ ਸੰਸਥਾਨ ਦੇ ਬੱਚਿਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਅਵਲੋਕਨ ਵੀ ਕੀਤਾ ਅਤੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਬੱਚਿਆਂ ਨੂੰ ਉਪਹਾਰ ਵੀ ਵੰਡੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ