Monday, June 16, 2025

Education

 ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਵੱਲੋਂ ਸ.ਹ.ਸ. ਅਸਰਪੁਰ ਵਿਖੇ ਵੰਡੀ ਗਈ ਸਟੇਸ਼ਨਰੀ

January 28, 2025 03:34 PM
SehajTimes

ਪਟਿਆਲਾ : ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਪਟਿਆਲਾ ਹਰ ਸਮੇਂ ਸਮਾਜ ਸੇਵਾ ਦੇ ਕੰਮਾਂ ਲਈ ਤਿਆਰ ਬਰ ਤਿਆਰ ਰਹਿੰਦੀ ਹੈ। ਇਸੇ ਲੜੀ ਤਹਿਤ ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਸਰਕਾਰੀ ਹਾਈ ਸਕੂਲ ਅਸਰਪੁਰ ਪਟਿਆਲਾ ਦਾ ਦੌਰਾ ਕੀਤਾ ਗਿਆ। ਸੁਸਾਇਟੀ  ਵੱਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਸ੍ਰੀ ਅਮਰਿੰਦਰ ਸਿੰਘ ਵਾਲੀਆ ਜੀ (ਕੋਆਰਡੀਨੇਟਰ) ਨੇ ਦੱਸਿਆ ਕਿ ਸੋਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਪੜਾਈ ਵਿੱਚ ਵਰਤੀ ਜਾਣ ਵਾਲੀ ਸਟੇਸ਼ਨਰੀ ਵੰਡੀ ਗਈ ਹੈ।ਸ੍ਰੀ ਸੁਰਿੰਦਰ ਗੁਪਤਾ ਜੀ (ਪ੍ਰਧਾਨ) ਨੇ ਕਿਹਾ ਕਿ ਹਰ ਵਿਅਕਤੀ ਦੀ ਸਮਾਜ ਪ੍ਰਤੀ ਵੀ ਜਿੰਮੇਵਾਰੀ ਹੁੰਦੀ ਹੈ ਅਤੇ ਇਸ ਲਈ ਹਰ ਵਿਅਕਤੀ ਨੂੰ ਕੁੱਝ ਸਮਾਂ ਜਰੂਰ ਕੱਢਣਾ ਚਾਹੀਦਾ ਹੈ। ਇਸ ਮੌਕੇ ਤੇ ਸ੍ਰੀ ਸੁਨਿਲ ਕੁਮਾਰ ਵਧਵਾ (ਸੈਕਟਰੀ), ਸ੍ਰੀ ਅਮਰਜੀਤ ਸਿੰਘ (ਕੋ- ਕੋਆਰਡੀਨੇਟਰ), ਸ੍ਰੀ ਜਸਪਾਲ ਭੰਡਾਰੀ, ਸ੍ਰੀ ਦੀਪਕ ਅਤੇ ਹੋਰ ਮੌਜੂਦ ਸਨ।

Have something to say? Post your comment

 

More in Education

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਵਿਧਾਇਕ ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ 

ਸਿੱਖਿਆ ਮਾਡਲ ਦੀ ਮਿਸਾਲ ਦੇਣ ਵਾਲੀ ਆਪ ਸਰਕਾਰ ਨੇ ਪੰਜਾਬ ਦਾ ਸਿੱਖਿਆ ਢਾਂਚਾ ਕੀਤਾ ਢਹਿ ਢੇਰੀ: ਬਲਬੀਰ ਸਿੰਘ ਸਿੱਧੂ

ਐਨਡੀਏ 'ਚ ਚੁਣਿਆ ਬਾਬਾ ਦੀਪ ਸਿੰਘ ਸਕੂਲ ਦਾ ਵਿਦਿਆਰਥੀ 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਲਈ 14.7 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ