Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਗੁਰੂਗਰਾਮ, ਫਰੀਦਾਬਾਦ, ਸੋਨੀਪਤ ਅਤੇ ਪੰਚਕੂਲਾ ਮਹਾਨਗਰ ਵਿਕਾਸ ਅਥਾਰਿਟੀਆਂ ਦੇ ਲਿੰਕ ਅਧਿਕਾਰੀ ਨਿਯੁਕਤ ਕੀਤੇ

January 28, 2025 06:05 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਕੰਮਕਾਜ ਦਾ ਸੁਚਾਰੂ ਸੰਚਾਲਨ ਯਕੀਨੀ ਕਰਨ ਲਈ ਲਿੰਕ ਅਧਿਕਾਰੀ ਨਿਯੁਕਤ ਕੀਤੇ ਹਨ। ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਵੱਲੋਂ ਇਸ ਸਬੰਧ ਵਿਚ ਜਾਰੀ ਇੱਕ ਪੱਤਰ ਅਨੁਸਾਰ, ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਗੈਰ-ਮੌਜੂਦਗੀ ਵਿਚ ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਲਿੰਕ ਅਧਿਕਾਰੀ- 9, ਗੁਰੂਗ੍ਰਾਮ ਦੇ ਡਿਵੀਜਨ ਕਮਿਸ਼ਨਰ ਲਿੰਕ ਅਧਿਕਾਰੀ- 99 ਅਤੇ ਅਤੇ ਫਰੀਦਾਬਾਦ ਦੇ ਡਿਵੀਜਨਲ ਕਮਿਸ਼ਨਰ ਅਧਿਕਾਰੀ- 999 ਹੋਣਗੇ।

ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਗੈਰ-ਮੌਜੂਦਗੀ ਵਿਚ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਲਿੰਕ ਅਧਿਕਾਰੀ- 9, ਫਰੀਦਾਬਾਦ ਦੇ ਡਿਵੀਜਨਲ ਕਮਿਸ਼ਨਰ ਲਿੰਕ ਅਧਿਕਾਰੀ- 99 ਅਤੇ ਗੁਰੂਗ੍ਰਾਮ ਦੇ ਡਿਵੀਜਨਲ ਕਮਿਸ਼ਨਰ ਲਿੰਕ ਅਧਿਕਾਰੀ- 999 ਹੋਣਗੇ।

ਸੋਨਪੀਤ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਗੈਰ-ਮੌਜੂਦਗੀ ਵਿਚ ਪੰਚਕੂਲਾ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਲਿੰਕ ਅਧਿਕਾਰੀ- 9, ਰੋਹਤਕ ਦੇ ਡਿਵੀਜਨਲ ਕਮਿਸ਼ਨਰ ਲਿੰਕ ਅਧਿਕਾਰੀ - 99 ਅਤੇ ਕਰਨਾਲ ਦੇ ਡਿਵੀਜਨਲ ਕਮਿਸ਼ਨਰ ਲਿੰਕ ਅਧਿਕਾਰੀ- 999 ਹੋਣਗੇ।

ਪੰਚਕੂਲਾ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਗੈਰ-ਮੌਜੂਦਗੀ ਵਿਚ ਸੋਨੀਪਤ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਲਿੰਕ ਅਧਿਕਾਰੀ- 9, ਅੰਬਾਲਾ ਦੇ ਡਿਵੀਜਨਲ ਕਮਿਸ਼ਨਰ ਲਿੰਕ ਅਧਿਕਾਰੀ- 99 ਅਤੇ ਕਰਨਾਲ ਦੇ ਡਿਵੀਜਨਲ ਕਮਿਸ਼ਨਰ ਲਿੰਕ ਅਧਿਕਾਰੀ- 999 ਹੋਣਗੇ।

ਸਬੰਧਿਤ ਅਧਿਕਾਰੀਆਂ ਦੇ ਛੁੱਟੀ, ਸਿਖਲਾਈ, ਦੌਰੇ, ਚੋਣ ਡਿਊਟੀ 'ਤੇ ਹੋਣ ਅਤੇ ਕਿਸੇ ਹੋਰ ਕਾਰਨ ਤੋਂ 2 ਦਿਨ ਤੋਂ ਵੱਧ ਸਮੇਂ ਤੱਕ ਬਾਹਰ ਰਹਿਣ ਅਤੇ ਅਧਿਕਾਰੀ ਦੀ ਸੇਵਾਮੁਕਤੀ ਜਾਂ ਤਬਾਦਲੇ ਦੇ ਕਾਰਨ ਸਥਾਨ ਖਾਲੀ ਹੋਣ ਦੀ ਸਥਿਤੀ ਵਿਚ ਉਸ ਵਿਭਾਗ, ਬੋਰਡ ਜਾਂ ਨਿਗਮ ਦਾ ਕੰਮ ਸਬੰਧਿਤ ਲਿੰਕ ਅਧਿਕਾਰੀ ਦੇਖਣਗੇ। ਸਬੰਧਿਤ ਅਧਿਕਾਰੀ ਛੁੱਟੀ, ਸਿਖਲਾਈ ਅਤੇ ਚੋਣ ਡਿਊਟੀ 'ਤੇ ਜਾਣ ਦੋਂ ਪਹਿਲਾਂ ਲਿੰਕ ਅਧਿਕਾਰੀ ਨੂੰ ਸੂਚਿਤ ਕਰਣਗੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ