Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਾਈਕਲ ਰੈਲੀ ਕਰਕੇ ਆਵਾਜਾਈ ਨਿਯਮਾਂ ਪ੍ਰਤੀ ਕੀਤਾ ਜਾਗਰੂਕ 

January 28, 2025 07:57 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਟ੍ਰੈਫਿਕ ਪੁਲਿਸ ਸੁਨਾਮ ਵੱਲੋਂ ਟ੍ਰੈਫਿਕ ਮਾਰਸ਼ਲ ਟੀਮ ਦੇ ਸਹਿਯੋਗ ਨਾਲ "ਰੋਡ ਸੇਫਟੀ ਮਹੀਨਾ " ਤਹਿਤ ਇੱਕ 'ਸਾਈਕਲ ਰੈਲੀ 'ਕਰਵਾਈ ਗਈ | ਇਸ ਮੌਕੇ ਟ੍ਰੈਫਿਕ ਇੰਚਾਰਜ ਨਿਰਭੈ ਸਿੰਘ ਵੱਲੋਂ  ਦੱਸਿਆ ਗਿਆ ਕੇ ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ| ਇਸ ਰੈਲੀ ਨੂੰ ਸਰਕਾਰੀ ਮਿਡਲ ਸਕੂਲ ਮੋਰਾਂਵਾਲੀ ਤੋਂ ਸਕੂਲ ਮੁਖੀ ਮੈਡਮ ਸਰੋਜ ਅਤੇ ਅਕਾਸ਼ਦੀਪ (ਹੈੱਡ ਟੀਚਰ ਸ.ਪ੍ਰ.ਸ. ਮੋਰਾਂਵਾਲੀ) ਵੱਲੋਂ ਝੰਡੀ ਦੇਕੇ ਰਵਾਨਾ ਕੀਤਾ ਗਿਆ| "ਸੜਕ ਸੁਰੱਖਿਆ ਨਿਯਮਾਂ ਨੂੰ ਅਪਣਾਓ, ਜਿੰਦਗੀ ਖੁਸ਼ਹਾਲ ਬਣਾਓ " ਦੇ ਨਾਅਰਿਆਂ ਨਾਲ ਰੈਲੀ ਆਈ. ਟੀ. ਆਈ. ਚੋਂਕ ਤੋਂ ਹੁੰਦੀ ਹੋਈ ਆਪਣੇ ਅੰਤਿਮ ਪੜਾਅ ਤੱਕ ਪਹੁੰਚੀ| ਇਸ ਰੈਲੀ ਵਿੱਚ ਕਾਂਸਟੇਬਲ ਰਣਜੀਤ ਸਿੰਘ, ਦਿਲਬਾਗ ਸਿੰਘ,ਪਰਵਿੰਦਰ ਸਿੰਘ (ਕਲਗੀਧਰ ਪਬਲਿਕ ਸਕੂਲ ) ਟ੍ਰੈਫਿਕ ਮਾਰਸ਼ਲ ਟੀਮ ਦੇ ਇੰਚਾਰਜ ਪੰਕਜ ਅਰੋੜਾ, ਪ੍ਰੋਜੈਕਟ ਚੇਅਰਮੈਨ ਸੁਰੇਸ਼ ਕਾਂਸਲ, ਰੀਤੂ ਬਾਲਾ, ਰਜਿੰਦਰ ਕੌਰ, ਰਜਨਪ੍ਰੀਤ ਕੌਰ, ਸੁਮਨ ਰਾਣੀ, ਸਾਕਸ਼ੀ ਗੁਪਤਾ,ਅਮਨਪ੍ਰੀਤ ਕੌਰ, ਅਮਰਜੀਤ ਕੌਰ, ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ