Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਬੇਗਮਪੁਰਾ ਟਾਈਗਰ ਫੋਰਸ ਨੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ  ਕੀਤੀ ਸਖ਼ਤ ਨਿੰਦਾ

January 29, 2025 01:51 PM
SehajTimes
ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੇ ਇੱਕ ਵਫਦ ਵੱਲੋਂ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫ਼ਤਿਹਗੜ ਦੀ ਅਗਵਾਈ ਹੇਠ ਕੀਤੀ ਗਈ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਕੀਤੀ ਗਈ ਕੋਝੀ ਹਰਕਤ ਸਹਿਣ ਯੋਗ ਨਹੀਂ ਹੈ 
ਉਹਨਾਂ ਕਿਹਾ ਕਿ ਭਾਰਤ ਵਿਚ ਹਮੇਸ਼ਾ ਹੀ ਐਸਸੀ ਸਮਾਜ ਨੂੰ ਦਬਾਅ ਕੇ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਅਜਿਹਾ ਵਰਤਾਰਾ ਅਜੇ ਵੀ ਕਾਇਮ ਹੈ, ਜਿਸ ਦੀ ਇਹ ਅੰਮ੍ਰਿਤਸਰ ਵਿਖ਼ੇ ਹੋਈ ਇਹ ਘਟਨਾ ਜਿਉਂਦੀ ਜਾਗਦੀ ਮਿਸਾਲ ਹੈ। ਉਹਨਾਂ ਕਿਹਾ ਕਿ ਸੰਸਾਰ ਵਿੱਚ ਗਿਆਨ ਦੇ ਚਿੰਨ੍ਹ ਵਜੋਂ ਜਾਣੇ ਜਾਂਦੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਗਣਤੰਤਰਤਾ ਦਿਵਸ ਮੌਕੇ ਤੋੜਨ ਦੀ ਕੋਸ਼ਿਸ਼ ਕਰਨਾ ਬਹੁਤ ਹੀ ਸ਼ਰਮ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਐਸਸੀ ਸਮਾਜ ਵਿਰੋਧੀ ਤਾਕਤਾਂ ਉਹਨਾਂ ਨੂੰ ਦਬਾਅ ਕੇ ਰੱਖਣਾ ਚਾਹੁੰਦੀਆਂ ਹਨ, ਜਿਸ ਨੂੰ ਕਦੇ ਵੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਉਹਨਾਂ ਕਿਹਾ ਕਿ ਇਸ ਕੋਝੀ ਹਰਕਤ ਦੀ ਛਾਣਬੀਣ ਹੋਣੀ ਚਾਹੀਦੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜਾ ਸ਼ਾਤਰ ਦੀ ਮਾਲਕ ਕੰਮ ਕਰ ਰਿਹਾ ਹੈ ਤਾ ਕਿ ਇਸ ਘਿਨਾਉਣੀ ਹਰਕਤ ਦੇ  ਜਿੰਮੇਵਾਰ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲ ਸਕੇ । ਇਸ ਮੌਕੇ ਹੋਰਨਾਂ ਤੋ ਇਲਾਵਾ ਸ਼ਤੀਸ ਕੁਮਾਰ ਸ਼ੇਰਗ੍ਹੜ, ਅਮਨਦੀਪ, ਢਿੱਲੋ, ਰੋਹਿਤ ਬੱਧਣ ਨਾਰਾਂ,ਉਹਨਾਂ ਕਿਹਾ ਕਿ 26 ਜਨਵਰੀ ਦੇ ਦਿਨ ਅੰਮ੍ਰਿਤਸਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਦਕਰ ਜੀ ਦੀ ਮੂਰਤੀ ਨੂੰ ਖੰਡਿਤ ਕਰਨਾ ਬਹੁਤ ਹੀ ਸ਼ਰਮਨਾਕ ਕਾਰਾ ਹੈ 
 ਆਗੂਆਂ ਨੇ ਕਿਹਾ ਕਿ ਇਹ ਬਾਬਾ ਸਾਹਿਬ ਜੀ ਦਾ ਹੀ ਅਪਮਾਨ ਨਹੀਂ ਬਲਕਿ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨਿਕ ਸੰਸਥਾਵਾ ਦਾ ਵੀ ਅਪਮਾਨ ਹੈ। 
ਉਹਨਾ ਕਿਹਾ ਕਿ ਪੰਜਾਬ ਦੇ ਪਿੰਡਾਂ,ਤੇ ਸ਼ਹਿਰਾਂ ਵਿੱਚ ਲੱਗੇ ਬਾਬਾ ਸਾਹਿਬ ਦੇ ਬੁੱਤਾਂ ਨੂੰ ਪੰਜਾਬ ਦੇ ਹਰੇਕ ਵਰਗ ਨੇ ਹਮੇਸ਼ਾਂ ਸਤਿਕਾਰ ਕੀਤਾ ਹੈ ਉਹਨਾ ਕਿਹਾ ਕਿ ਅੰਮ੍ਰਿਤਸਰ ਵਾਪਰੀ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਪਹਿਲੀ ਘਟਨਾ ਨਹੀਂ ਇਸ ਤੋ ਪਹਿਲਾ ਵੀ ਇਹੋ ਜਿਹੀਆਂ ਬਹੁਤ ਘਟਨਾਵਾਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਇਸ ਘਟਨਾ ਨਾਲ ਬਹੁਜਨਾਂ ਦੇ ਹਿਰਦੇ ਵਲੂੰਧਰੇ ਗਏ ਹਨ ਇਸ ਮੌਕੇ ਹੋਰਨਾਂ ਤੋ ਇਲਾਵਾ ਸ਼ਤੀਸ ਕੁਮਾਰ ਸ਼ੇਰਗ੍ਹੜ, ਅਮਨਦੀਪ, ਢਿੱਲੋ, ਰੋਹਿਤ ਬੱਧਣ ਨਾਰਾਂ,ਸੁਖਵਿੰਦਰ ਸੁੱਖੀ,ਅਨਮੋਲ,ਰਾਜਕੁਮਾਰ ਰਾਜਾ,ਰੋਹਿਤ ਨਾਰਾ ਮੋਹਿਤ ਨਾਰਾ,ਰਵੀ ਸੁੰਦਰ ਨਗਰ ਸੰਜੀਵ ਬਹਾਦਰਪੁਰੀਆ, ਜੱਸਾ ਨੰਦਨ,ਰਾਹੁਲ ਕਲੋਤਾ ਬੰਟੀ ਹਰਿਆਣਾ,ਮਨਪ੍ਰੀਤ ਹਰਿਆਣਾ, ਹਰਿੰਦਰ ਆਦਿ ਹਾਜ਼ਰ ਸਨ! 

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ