Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮਾਘੀ ਰੋਡ ਤੇ ਖੜ੍ਹੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ : ਈ.ਓ.

January 29, 2025 03:28 PM
SehajTimes

ਫ਼ਤਹਿਗੜ੍ਹ ਸਾਹਿਬ : ਮਾਘੀ ਰੋਡ ਅਮਲੋਹ ਵਿਖੇ ਖੜ੍ਹੇ ਗੰਦੇ ਪਾਣੀ ਖੜ੍ਹਾ ਹੋਣ ਸਬੰਧੀ ਮਾਮਲਾ ਧਿਆਨ ਵਿੱਚ ਆਉਂਦੇ ਹੀ ਕੌਂਸਲ ਦੀ ਟੀਮ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਹੈ ਤਾਂ ਜੋ ਸਕੂਲ ਪੜ੍ਹਨ ਲਈ ਆਉਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ  ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ।

          ਕਾਰਜ ਸਾਧਕ ਅਫਸਰ ਨੇ ਕਿਹਾ ਕਿ ਮਾਘੀ ਰੋਡ ਵਿਖੇ ਲੋਕਾਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਵਿੱਚ ਕੂੜਾ ਪਾ ਕੇ ਨਾਲੀਆਂ ਵਿੱਚ ਸੁੱਟ ਦਿੰਦੇ ਹਨ ਜਿਸ ਕਾਰਨ ਸੜ੍ਹਕ ਤੇ ਪਾਣੀ ਜਾਮ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਕੌਂਸਲ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਘਰਾਂ ਦਾ ਕੂੜਾ ਨਗਰ ਕੌਂਸਲ ਦੀਆਂ ਘਰਾਂ ਵਿੱਚੋਂ ਕੂੜਾ ਇਕੱਤਰ ਕਰਨ ਵਾਲੀਆਂ ਟੀਮਾਂ ਨੂੰ ਹੀ ਦਿੱਤਾ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਵਿੱਚ ਕੂੜਾ ਪਾ ਕੇ ਸੜ੍ਹਕਾਂ ਤੇ ਨਾ ਸੁੱਟਿਆ ਜਾਵੇ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਗੰਦੇ ਪਾਣੀ ਕਾਰਨ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

          ਈ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਕੂੜਾ ਕਰਕਟ ਸਬੰਧੀ ਐਮ.ਆਰ.ਐਫ. ਸ਼ੈੱਡ ਬਣਾਇਆ ਗਿਆ ਹੈ ਜਿਥੇ ਕਿ ਗਿੱਲ੍ਹੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕੀਤਾ ਜਾਂਦਾ ਹੈ ਅਤੇ ਲੋਕਾਂ ਦੇ ਘਰਾਂ ਦਾ ਕੂੜਾ ਇਕੱਤਰ ਕਰਨ ਲਈ ਕੌਂਸਲ ਦੇ ਸਫਾਈ ਕਰਮਚਾਰੀ ਡੋਰ ਟੂ ਡੋਰ ਕੂੜਾ ਇਕੱਤਰ ਕਰਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਸਾਫ ਸਫਾਈ ਲਈ ਨਗਰ ਕੌਂਸਲ ਵੱਲੋਂ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਇਆ ਜਾ ਸਕੇ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ