Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਦੇਸ਼ ਦੇ ਵਿਕਾਸ ਵਿਚ ਉਦਯੋਗਾਂ ਦਾ ਅਹਿਮ ਯੋਗਦਾਨ : ਉਦਯੋਗ, ਵਾਤਾਵਰਣ ਅਤੇ ਵਨ ਮੰਤਰੀ ਰਾਓ ਨਰਬੀਰ ਸਿੰਘ

January 29, 2025 05:15 PM
SehajTimes

ਚੰਡੀਗੜ੍ਹ : ਹਰਿਆਣਾ ਦੇ ਉਦਯੋਗ, ਵਪਾਰ, ਵਾਤਾਵਰਣ ਅਤੇ ਵਨ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਅੱਜ ਪਾਣੀਪਤ ਵਿਚ ਸਥਾਨਕ ਅਨਾਜ ਮੰਤਰੀ ਵਿਚ ਪੀਐਚਡੀਸੀਸੀਆਈ ਵੱਲੋਂ ਪ੍ਰਬੰਧਿਤ ਹੋਮ ਟੈਕਸਟਾਇਲ ਪ੍ਰਦਰਸ਼ਨੀ ਦਾ ਵਿਧੀਵਤ ਰੂਪ ਨਾਲ ਰਿਬਨ ਕੱਟ ਕੇ ਉਦਘਾਟਨ ਕੀਤਾ ਤੇ ਪ੍ਰਦਰਸ਼ਨੀ ਦਾ ਅਵਲੋਕਨ ਕਰ ਆਧੁਨਿਕ ਮਸ਼ੀਨਾਂ ਵੱਲੋਂ ਤਿਆਰ ਉਤਪਾਦਾਂ ਦੀ ਜਾਣਕਾਰੀ ਦਿੱਤੀ।

ਉਦਯੋਗ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਸਨੇ ਪ੍ਰਦਰਸ਼ਨੀ ਦੇ ਅਵਲੋਕਨ ਦੇ ਬਾਅਦ ਟੈਕਸਟਾਇਲ ਏਸੋਸਇਏਸ਼ਨਾਂ ਦੇ ਅਧਿਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਖੇਤੀਬਾੜੀ ਉਤਪਾਦਨ ਦੇ ਨਾਲ-ਨਾਲ ਉਦਯੋਗ ਦੀ ਤਰੱਕੀ ਵੀ ਦੇਸ਼ ਦੀ ਤਰੱਕੀ ਵਿਚ ਅਹਿਮ ਭੁਕਿਮਾ ਨਿਭਾਉਂਦੀ ਹੈ। ਛੋਟੇ-ਛੋਟੇ ਦੇਸ਼ਾਂ ਦੀ ਗ੍ਰੋਥ ਚੰਗੀ ਖਾਸੀ ਹੈ। ਇਸ ਦੇ ਪਿੱਛੇ ਇਹੀ ਕਾਰਨ ਹੈ ਕਿ ਉੱਥੇ ਦੇ ਲੋਕਾਂ ਵੱਲੋਂ ਉਦਯੋਗ ਨੂੰ ਪ੍ਰੋਤਸਾਹਨ ਦਿੱਤਾ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਉਦਯੋਗ ਨੂੰ ਹੋਰ ਵੱਧ ਮਜਬੂਤ ਬਨਾਉਣ ਨੂੰ ਲੈ ਕੇ ਜੋ ਨਵੀਂ ਉਦਯੋਗ ਪੋਲਿਸੀ ਬਣਾਈ ਜਾ ਰਹੀ ਹੈ ਉਸ ਵਿਚ ਉਦਮੀਆਂ ਨੂੰ ਮਿਲਣ ਵਾਲੀ ਸਹੂਲਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਦੇ ਨਿਰਮਾਣ ਨੂੰ ਲੈ ਕੇ ਉਦਯੋਗਪਤੀਆਂ ਦੀ ਰਾਏ ਵੀ ਲਈ ਜਾ ਰਹੀ ਹੈ। ਉਦਯੋਗਪਤੀਆਂ 'ਤੇ ਕਿਸੇ ਵੀ ਤਰ੍ਹਾ ਨਾਲ ਨਵੀਂ ਪੋਲਿਸੀ ਨੂੰ ਥੋਪਿਆ ਨਹੀਂ ਜਾਵੇਗੀ। ਸੱਭ ਦੇ ਸਹਿਯੋਗ ਲੈ ਕੇ ਨਵੀਂ ਪੋਲਿਸੀ ਦਾ ਨਿਰਮਾਣ ਕੀਤਾ ਜਾਵੇਗਾ।

ਉਦਯੋਗ ਮੰਤਰੀ ਨੇ ਕਿਹਾ ਕਿ ਹਰਿਆਣਾ ਉਦਯੋਗ ਦੇ ਲਈ ਬਹੁਤ ਹੀ ਚੰਗਾ ਥਾਂ ਹੈ। ਇੱਥੇ ਕਾਨੂੰਨ ਵਿਵਸਥਾ ਬਹੁਤ ਹੀ ਚੰਗੀ ਹੈ। ਸੂਬੇ ਵਿਚ ਉਦਯੋਗਾਂ ਲਈ ਚੰਗਾ ਮਾਹੌਲ ਹੈ। ਉਦਮੀਆਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲਦਾ ਹੈ। ਕੇਂਦਰ ਸਰਕਾਰ ਵੱਲੋਂ ਉਦਯੋਗ ਨੂੰ ਲੈਕੇ ਸੂਬੇ ਵਿਚ ਅਨੇਕ ਯੋਜਨਾਵਾਂ ਪ੍ਰਸਤਾਵਿਤ ਹਨ ਜਿਨ੍ਹਾਂ 'ਤੇ ਜਲਦੀ ਕੰਮ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰ ਸੂਬੇ ਵਿਚ ਵਿਕਾਸ ਨੂੰ ਲੈ ਕੇ ਨਵੀਂ ਗਤੀ ਪ੍ਰਦਾਨ ਕਰ ਰਹੀ ਹੈ। ਸੂਬੇ ਦੀ ੧ਨਤਾ ਨੇ ਚੰਗਾ ਬਹੁਮਤ ਦੇ ਕੇ ਜਿਸ ਤਰ੍ਹਾ ਨਾਲ ਭਾਰਤੀ ਜਨਤਾ ਪਾਰਟੀ ਦਾ ਮਾਨ-ਸਨਮਾਨ ਵਧਾਇਆ ਹੈ ਉਸ ਦੇ ਨਤੀਜੇ ਵੀ ਸੂਬੇ ਦੀ ਵਿਕਾਸ ਨੂੰ ਲੈ ਕੇ ਚੰਗੇ ਹੋਣਗੇ।

ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਕਿਸੇ ਵੀ ਤਰ੍ਹਾ ਦੀ ਵਿਕਾਸ ਨੂੰ ਲੈ ਕੇ ਕਟੌਤੀ ਨਈਂ ਕੀਤੀ ਜਾਵੇਗੀ। ਪਲਾਇਨ ਦੀ ਜੋ ਸਥਿਤੀ ਬਣੀ ਹੋਈ ਸੀ ਉਸ ਨੂੰ ਲੈ ਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਸਰੰਖਣ ਨੂੰ ਲੈ ਕੇ ਸਾਨੂੰ ਹੋਰ ਮਹਤੱਵਪੂਰਨ ਕਦਮ ਚੁੱਕੇ ਹੋਣਗੇ। ਸੂਬੇ ਵਿਚ ਪੋਲੀਥੀਨ ਨੂੰ ਬਨਾਉਣਾ ਤੇ ਉਸ ਦਾ ਇਸਤੇਮਾਲ ਕਰਨਾ ਪੂਰੀ ਤਰ੍ਹਾ ਨਾਲ ਬੰਦ ਹੈ। ਇਸ 'ਤੇ ਅਧਿਕਾਰੀਆਂ ਨੂੰ ਹੋਰ ਮਜਬੂਤੀ ਨਾਲ ਕੰਮ ਕਰਨਾ ਹੋਵੇਗਾ। ਪੋਲੀਥੀਨ ਦੀ ਵਰਤੋ ਸਿਹਤ ਲਈ ਵੀ ਹਾਨੀਕਾਰਕ ਹੈ ਤੇ ਇਸ ਨੂੰ ਗਲਨ ਵਿਚ 400 ਸਾਲ ਦਾ ਸਮੇਂ ਲੱਗ ਜਾਂਦਾ ਹੈ। ਸਾਨੂੰ ਇਸ 'ਤੇ ਗੌਰ ਕਰਨਾ ਚਾਹੀਦਾ ਹੈ। ਜੇਕਰ ਇਸੀ ਤਰ੍ਹਾ ਸਾਨੂੰ ਪੋਲੀਥੀਨ ਦੀ ਵਰਤੋ ਕਰਦੇ ਰਹਿਣ ਤਾਂ 16 ਪੀੜੀਆ ਗੁਜਰ ੧ਾਣ ਤੱਕ ਵੀ ਪੋਲੀਥੀਨ ਖਤਮ ਨਹੀਂ ਹੋ ਸਕਦਾ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ